Typing Test

10:00

ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੱਚਿਆਂ ਨੂੰ ਅਗਵਾ ਕਰਨ ਬਾਰੇ ਅਫ਼ਵਾਹਾਂ ਦੇ ਫ਼ੈਲਣ ਕਾਰਨ ਇਕੱਠੀਆਂ ਹੋਈਆਂ ਭੀੜਾਂ ਵੱਲੋਂ ਨਿਰਦੋਸ਼ ਲੋਕਾਂ ਨੂੰ ਕੁੱਟ-ਕੁੱਟ ਕੇ ਮਾਰ ਦੇਣ ਦੀਆਂ ਘਟਨਾਵਾਂ ਨੇ ਅੱਤ ਦੀ ਚਿੰਤਾ ਜਨਕ ਹਾਲਤ ਪੈਦਾ ਕਰ ਰੱਖੀ ਹੈ, ਪਰ ਮਹਾਰਾਸ਼ਟਰ ਦੇ ਧੂਲੇ ਜ਼ਿਨ੍ਹੇ ਵਿੱਚ ਪੱਟੀਦਰਜ ਕਬੀਲਿਆਂ ਦੇ ਲੋਕਾਂ ਵੱਲੋਂ ਜਿਵੇਂ ਪੰਜ ਲੋਕਾਂ ਨੂੰ ਕੁੱਟ ਕੁੱਟ ਕੇ ਮੌਤ ਦੇ ਘਾਟ ਪੁਚਾ ਦਿੱਤਾ ਗਿਆ, ਉਸ ਨੇ ਕੇਂਦਰ ਤੇ ਰਾਜ ਸਰਕਾਰਾਂ ਨੂੰ ਹਰਕਤ ਵਿੱਚ ਆਉਣ ਲਈ ਚੇਤਾਵਨੀ ਦੇ ਦਿੱਤੀ ਹੈ ਕਿ ਜੇ ਹੁਣ ਵੀ ਸੱਤਾ ਦੇ ਸੁਆਮੀਆਂ ਨੇ ਇਸ ਖ਼ਤਰਨਾਕ ਰੁਝਾਨ ਨੂੰ ਰੋਕਣ ਲਈ ਫ਼ੌਰੀ ਕਦਮ ਨਾ ਪੁਟੇ ਤਾਂ ਸਾਧਾਰਨ ਲੋਕਾ ਦਾ ਅਮਨ-ਕਨੂੰਨ ਦੀ ਮਸ਼ੀਨਰੀ ‘ਤੇ ਰਿਹਾ-ਸਿਹਾ ਵਿਸ਼ਵਾਸ ਵੀ ਖ਼ਤਮ ਹੋ ਜਾਵੇਗਾ। ਭੀੜਾਂ ਵੱਲੋਂ ਸਮੂਹਿਕ ਤੌਰ ਉੱਤੇ ਬੇਗੁਨਾਹ ਲੋਕਾਂ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਪੁਚਾ ਦੇਣ ਲਈ ਕਦੇ ਬੱਚਿਆਂ ਨੂੰ ਅਗਵਾ ਕਰਨ, ਕਦੇ ਪਸ਼ੂਆਂ ਦੀ ਚੋਰੀ ਕਰਨ ਆਦਿ ਦਾ ਬਹਾਨਾ ਪੇਸ਼ ਕੀਤਾ ਜਾਂਦਾ ਹੈ। ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਤਾਂ ਓਦੋਂ ਹੱਦ ਹੀ ਹੋ ਗਈ, ਜਦੋਂ ਆਪਣੀ ਗਦ ਵਿੱਚ ਬੱਚਾ ਲਈ ਜਾ ਰਹੀ ਇੱਕ ਮਹਿਲਾ ਨੂੰ ਬੱਚਾ ਅਗਵਾ ਕਰਨ ਦੇ ਦੋਸ਼ ਦੇ ਤਹਿਤ ਭੀੜ ਵੱਲੋਂ ਕੁੱਟ-ਕੁੱਟ ਕੇ ਅੱਧ-ਮੋਇਆ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਫ਼ੋਰਸ ਦੇ ਜਵਾਨਾਂ ਨੇ ਜਦੋਂ ਉਸ ਔਰਤ ਤੇ ਬੱਚੇ ਨੂੰ ਬਚਾਉਣ ਲਈ ਦਖ਼ਲ ਦਿੱਤਾ ਤਾਂ ਉਨ੍ਹਾਂ ਨੂੰ ਵੀ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ। ਬਾਅਦ ਵਿੱਚ ਪੁਲਸ ਤੇ ਮੀਡੀਆ ਵਾਲਿਆਂ ਦੀ ਜਾਂਚ ਮਗਰੋਂ ਇਹ ਤੱਥ ਸਾਹਮਣੇ ਆਇਆ ਕਿ ਸੰਬੰਧਤ ਔਰਤ ਆਪਣੀ ਮਾਸੂਮ ਧੀ ਨੂੰ ਲੈ ਕੇ ਖ਼ਰੀਦੋ-ਫ਼ਰੋਖਤ ਕਰਨ ਲਈ ਬਾਜ਼ਾਰ ਵਿੱਚ ਜਾ ਰਹੀ ਸੀ। ਉਸ ਦੇ ਪਤੀ ਨੇ ਇਲੈਕਟਰਾਨਿਕ ਤੇ ਪ੍ਰਿੰਟ ਮੀਡੀਆ ਵਾਲਿਆਂ ਨੂੰ ਇਹ ਗੱਲ ਦੀੱ ਕਿ ਉਸ ਦੇ ਵੀਹ ਸਾਲਾਂ ਦੇ ਵਿਆਹੁਤਾ ਜੀਵਨ ਮਗਰੋਂ ਧੀ ਦਾ ਜਨਮ ਹੋਇਆ ਸੀ, ਪਰ ਹੁਣ ਇਸ ਘਟਨਾ ਮਗਰੋਂ ਤਾਂ ਇਹ ਡਰ ਪੈਦਾ ਹੋ ਗਿਆ ਹੈ ਕਿ ਅਸੀਂ ਆਪਣੀ ਮਾਸੂਮ ਧੀ ਨੂੰ ਨਾਲ ਲੈ ਕੇ ਘਰੋਂ ਬਾਹਰ ਵੀ ਨਹੀਂ ਨਿਕਲ ਸਕਦੇ। ਜੇ ਲੰਘੇ ਸਮੇਂ ‘ਤੇ ਝਾਤ ਮਾਰੀ ਜਾਏ ਤਾਂ ਕਤਲਾਂ ਦੀ ਸ਼ੁਰੂਆਤ ਗਊ ਰੱਖਿਆ ਦੇ ਨਾਂਅ ‘ਤੇ ਫ਼ਿਰਕੂ ਜਨੂੰਨੀਆਂ ਦੀਆਂ ਭੀੜਾਂ ਵੱਲੋਂ ਕੀਤੀ ਗਈ ਸੀ। ਗਊ ਰਾਖਿਆਂ ਦੀ ਇਸ ਮੁਹਿੰਮ ਦਾ ਸ਼ਿਕਾਰ ਕਿਉਂਕਿ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਬਣਾਇਆ ਜਾਂਦਾ ਸੀ, ਇਸ ਲਈ ਨਾ ਕੇਂਦਰ ਦੀ ਮੋਦੀ ਸਰਕਾਰ ਨੇ ਇਸ ਬੁਰਾਈ ਨੂੰ ਰੋਕਣ ‘ਚ ਕੋਈ ਦਿਲਚਸਪੀ ਵਿਖਾਈ, ਨਾ ਭਆਜਪਾ ਦੀ ਅਗਵਾਈ ਵਾਲੀਆਂ ਰਾਜ ਸਰਕਾਰਾਂ ਨੇ। ਉੱਤਰ ਪ੍ਰਦੇਸ਼ ਦੇ ਦਾਦਰੀ ਵਿੱਚ ਮੁਹੰਮਦ ਅਖਲਾਕ ਦਾ ਕਤਲ ਗਊ ਰਾਖਿਆਂ ਵੱਲੋਂ ਕੀਤਾ ਗਿਆ ਸੀ। ਇਸ ਮਗਰੋਂ ਰਾਜਸਥਾਨ ਦੇ ਅਲਵਰ ਜ਼ਿਨ੍ਹੇ ਵਿੱਚ ਗਊ ਰਾਖਿਆਂ ਦੀਆਂ ਭੀੜਾਂ ਵੱਲੋਂ ਪੁਲਸ ਦੀ ਮੌਜੂਦਗੀ ਵਿੱਚ ਪਹਿਲੂ ਖ਼ਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਪੁਚਾਇਆ ਗਿਆ ਤੇ ਉਸ ਦੇ ਨਾਲ ਗਾਂਵਾ ਦੀ ਖ਼ਰੀਦ ਕਰਨ ਲਈ ਆਏ ਉਸ ਦੇ ਭਤੀਜਿਆਂ ਨੂੰ ਵੀ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ, ਪਰ ਰਾਜਸਥਾਨ ਦੀ ਵਸੁੰਧਰਾ ਸਰਕਾਰ ਦੇ ਅਹਿਲਕਾਰਾਂ ਨੇ ਦੋਸ਼ੀਆਂ ਵਿਰੁੱਧ ਫ਼ੌਰੀ ਕਾਰਵਾਈ ਆਰੰਭਣ ਦੀ ਥਾਂ ਪਹਿਲੂ ਖ਼ਾਨ ਨੂੰ ਹੀ ਦੋਸ਼ੀਆਂ ਵਿਰੁੱਧ ਕਟਹਿਰੇ ਵਿੱਚ ਖੜਾ ਕਰ ਦਿੱਤਾ ਤੇ ਉਸ ਦੇ ਹਸਪਤਾਲ ਵਿੱਚ ਜ਼ੇਰੇ-ਇਲਾਜ ਭਤੀਜਿਆਂ ਨੂੰ ਗਊ ਤਸਕਰੀ ਦੇ ਦੋਸ਼ ਦੇ ਤਹਿਤ ਜੇਲ੍ਹ ਵਿੱਚ ਬੰਦ ਕਰ ਦਿੱਤਾ। ਲੋਕਾਂ ਨੂੰ ਬਣਾਇਆ ਜਾਂਦਾ ਸੀ, ਇਸ ਲਈ ਨਾ ਕੇਂਦਰ ਦੀ ਮੋਦੀ ਸਰਕਾਰ ਨੇ ਇਸ ਬੁਰਾਈ ਨੂੰ ਰੋਕਣ ‘ਚ ਕੋਈ ਦਿਲਚਸਪੀ ਵਿਖਾਈ, ਨਾ ਭਆਜਪਾ ਦੀ ਅਗਵਾਈ ਵਾਲੀਆਂ ਰਾਜ ਸਰਕਾਰਾਂ ਨੇ। ਉੱਤਰ ਪ੍ਰਦੇਸ਼ ਦੇ ਦਾਦਰੀ ਵਿੱਚ ਮੁਹੰਮਦ ਅਖਲਾਕ ਦਾ ਕਤਲ ਗਊ ਰਾਖਿਆਂ ਵੱਲੋਂ ਕੀਤਾ ਗਿਆ ਸੀ। ਇਸ ਮਗਰੋਂ ਰਾਜਸਥਾਨ ਦੇ ਅਲਵਰ ਜ਼ਿਨ੍ਹੇ ਵਿੱਚ ਗਊ ਰਾਖਿਆਂ ਦੀਆਂ ਭੀੜਾਂ ਵੱਲੋਂ ਪੁਲਸ ਦੀ ਮੌਜੂਦਗੀ ਵਿੱਚ ਪਹਿਲੂ ਖ਼ਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਪੁਚਾਇਆ ਗਿਆ ਤੇ ਉਸ ਦੇ ਨਾਲ ਗਾਂਵਾ ਦੀ ਖ਼ਰੀਦ ਕਰਨ ਲਈ ਆਏ ਉਸ ਦੇ ਭਤੀਜਿਆਂ ਨੂੰ ਵੀ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੱਚਿਆਂ ਨੂੰ ਅਗਵਾ ਕਰਨ ਬਾਰੇ ਅਫ਼ਵਾਹਾਂ ਦੇ ਫ਼ੈਲਣ ਕਾਰਨ ਇਕੱਠੀਆਂ ਹੋਈਆਂ ਭੀੜਾਂ ਵੱਲੋਂ ਨਿਰਦੋਸ਼ ਲੋਕਾਂ ਨੂੰ ਕੁੱਟ-ਕੁੱਟ ਕੇ ਮਾਰ ਦੇਣ ਦੀਆਂ ਘਟਨਾਵਾਂ ਨੇ ਅੱਤ ਦੀ ਚਿੰਤਾ ਜਨਕ ਹਾਲਤ ਪੈਦਾ ਕਰ ਰੱਖੀ ਹੈ, ਪਰ ਮਹਾਰਾਸ਼ਟਰ ਦੇ ਧੂਲੇ ਜ਼ਿਨ੍ਹੇ ਵਿੱਚ ਪੱਟੀਦਰਜ ਕਬੀਲਿਆਂ ਦੇ ਲੋਕਾਂ ਵੱਲੋਂ ਜਿਵੇਂ ਪੰਜ ਲੋਕਾਂ ਨੂੰ ਕੁੱਟ ਕੁੱਟ ਕੇ ਮੌਤ ਦੇ ਘਾਟ ਪੁਚਾ ਦਿੱਤਾ ਗਿਆ, ਉਸ ਨੇ ਕੇਂਦਰ ਤੇ ਰਾਜ ਸਰਕਾਰਾਂ ਨੂੰ ਹਰਕਤ ਵਿੱਚ ਆਉਣ ਲਈ ਚੇਤਾਵਨੀ ਦੇ ਦਿੱਤੀ ਹੈ ਕਿ ਜੇ ਹੁਣ ਵੀ ਸੱਤਾ ਦੇ ਸੁਆਮੀਆਂ ਨੇ ਇਸ ਖ਼ਤਰਨਾਕ ਰੁਝਾਨ ਨੂੰ ਰੋਕਣ ਲਈ ਫ਼ੌਰੀ ਕਦਮ ਨਾ ਪੁਟੇ ਤਾਂ ਸਾਧਾਰਨ ਲੋਕਾ ਦਾ ਅਮਨ-ਕਨੂੰਨ ਦੀ ਮਸ਼ੀਨਰੀ ‘ਤੇ ਰਿਹਾ-ਸਿਹਾ ਵਿਸ਼ਵਾਸ ਵੀ ਖ਼ਤਮ ਹੋ ਜਾਵੇਗਾ। ਭੀੜਾਂ ਵੱਲੋਂ ਸਮੂਹਿਕ ਤੌਰ ਉੱਤੇ ਬੇਗੁਨਾਹ ਲੋਕਾਂ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਪੁਚਾ ਦੇਣ ਲਈ ਕਦੇ ਬੱਚਿਆਂ ਨੂੰ ਅਗਵਾ ਕਰਨ, ਕਦੇ ਪਸ਼ੂਆਂ ਦੀ ਚੋਰੀ ਕਰਨ ਆਦਿ ਦਾ ਬਹਾਨਾ ਪੇਸ਼ ਕੀਤਾ ਜਾਂਦਾ ਹੈ। ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਤਾਂ ਓਦੋਂ ਹੱਦ ਹੀ ਹੋ ਗਈ, ਜਦੋਂ ਆਪਣੀ ਗਦ ਵਿੱਚ ਬੱਚਾ ਲਈ ਜਾ ਰਹੀ ਇੱਕ ਮਹਿਲਾ ਨੂੰ ਬੱਚਾ ਅਗਵਾ ਕਰਨ ਦੇ ਦੋਸ਼ ਦੇ ਤਹਿਤ ਭੀੜ ਵੱਲੋਂ ਕੁੱਟ-ਕੁੱਟ ਕੇ ਅੱਧ-ਮੋਇਆ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਫ਼ੋਰਸ ਦੇ ਜਵਾਨਾਂ ਨੇ ਜਦੋਂ ਉਸ ਔਰਤ ਤੇ ਬੱਚੇ ਨੂੰ ਬਚਾਉਣ ਲਈ ਦਖ਼ਲ ਦਿੱਤਾ ਤਾਂ ਉਨ੍ਹਾਂ ਨੂੰ ਵੀ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ। ਬਾਅਦ ਵਿੱਚ ਪੁਲਸ ਤੇ ਮੀਡੀਆ ਵਾਲਿਆਂ ਦੀ ਜਾਂਚ ਮਗਰੋਂ ਇਹ ਤੱਥ ਸਾਹਮਣੇ ਆਇਆ ਕਿ ਸੰਬੰਧਤ ਔਰਤ ਆਪਣੀ ਮਾਸੂਮ ਧੀ ਨੂੰ ਲੈ ਕੇ ਖ਼ਰੀਦੋ-ਫ਼ਰੋਖਤ ਕਰਨ ਲਈ ਬਾਜ਼ਾਰ ਵਿੱਚ ਜਾ ਰਹੀ ਸੀ। ਉਸ ਦੇ ਪਤੀ ਨੇ ਇਲੈਕਟਰਾਨਿਕ ਤੇ ਪ੍ਰਿੰਟ ਮੀਡੀਆ ਵਾਲਿਆਂ ਨੂੰ ਇਹ ਗੱਲ ਦੀੱ ਕਿ ਉਸ ਦੇ ਵੀਹ ਸਾਲਾਂ ਦੇ ਵਿਆਹੁਤਾ ਜੀਵਨ ਮਗਰੋਂ ਧੀ ਦਾ ਜਨਮ ਹੋਇਆ ਸੀ, ਪਰ ਹੁਣ ਇਸ ਘਟਨਾ ਮਗਰੋਂ ਤਾਂ ਇਹ ਡਰ ਪੈਦਾ ਹੋ ਗਿਆ ਹੈ ਕਿ ਅਸੀਂ ਆਪਣੀ ਮਾਸੂਮ ਧੀ ਨ