ਬੇਰੁਜ਼ਗਾਰੀ ਦਨੀਆਂ ਤਰ ਦੇ ਦੋਸ਼ਾਂ ਵਿਚ ਦਿਨ ਪ੍ਰਤੀ ਦਿਨ ਵਡ ਰਹੀ ਹੈ, ਪਰ ਭਾਰਤ ਵਿਚ ਇਸ ਦੇ ਵਧਣ ਦੀ ਰਫ਼ਤਾਰ ਸਭ ਦੌਸਾਂ ਨਾਲੋਂ ਵਧੇਰੇ ਭੇਜ਼ ਹੈ।ਇਸ ਦਾ ਜੋ ਭਿਆਨਕ ਰੂਪ ਵਰਤਮਾਨ ਸਮੇਂ ਵਿਚ ਦਿਖਾਈ ਦੇ ਰਿਹਾ ਹੈ,ਇਹੋ ਜਿਹਾ ਪਹਿਲਾਂ ਕਦੇ ਵੀ ਵੇਖਣ ਵਿਚ ਨਹੀ ਸੀ ਆਇਆ।ਵਿਸਵ ਮੰਦਵਾੜੇ ਨੇ ਬਲਦੀ ਉੱਤੇ ਤੇਲ ਪਾਇਆ ਹੈ। ਇਸ ਨਾਲ ਬੀਤੇ ਕੁੱਝ ਮਹੀਨਿਆਂ ਵਿਚ ਹੀ ਪੰਜ ਲੱਖ ਤੋਂ ਉੱਪਰ ਲੋਕ ਬੌਰੁਜ਼ਗਾਰ ਹੋ ਚੁੱਕੇ ਹਨ ਤੇ ਉਹ ਲੋਕ ਜਿਨ੍ਹਾਂ ਨੇ ਨਵੀਆਂ ਨਵੀਆਂ ਡਿਢਰੀਆਂ ਲਈਆਂ ਹਨ ਤੇ ਭਿੰਨ-ਭਿੰਨ ਕਿੱਤਿਆਂ ਵਿਚ ਸਿਖਲਾਈ ਪ੍ਰਾਪਤ ਕੀਤੀ ਹੈ ਨੂੰ ਅੱਗੋ ਭਵਿੱਖ ਬੁਰੀ ਤਰ੍ਹਾਂ ਧੰਦਲਾ ਦਿਸ ਰਿਹਾ ਹੈ। ਅਰਥ ਵਿਗਿਆਨੀਆਂ ਲਈ ਅਨੁਸਾਰ ਭਾਰਤ ਦੀ ਬੇਰੁਜ਼ਗਾਰੀ ਦਾ ਸਰੂਪ ਦੁਨੀਆਂ ਦੇ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਕਾਫ਼ੀ ਭਿੰਨ ਹੈ।ਭਾਰਤ ਵਿਚ ਇਸ ਦੇ ਕਈ ਰੂਪ ਹਨ, ਜਿਵੇ ਮੌਸਮੀ ਬੇਰੋਜ਼ਗਰੀ,ਛਿੱਪੀ ਹੋਈ ਬੇਰੂਜ਼ਗਾਰੀ ਤੇ ਅਲਪ ਬੇਰੁਜ਼ਗਾਰੀ। ਬੈਰੁਜ਼ਗਾਰੀ ਦੇ ਇਹ ਤਿੰਨੇ ਰੂਪ ਭਾਰਤ ਦੇ ਪਿੰਡਾਂ ਦੀ ਕਿਸਾਨੀ ਵਿਚ ਮਿਲਦੇ ਹਨ। ਇਸ ਤੌਂ ਇਲਾਵਾ ਸ਼ਹਿਰੀ ਬੇਰੁਜ਼ਗਾਰੀ ਵਿਚ ਉਦਯੋਗਿਕ ਬੇਰੁਜ਼ਗਾਰੀ ਤੇ ਪੜ੍ਹੇ-ਲਿਖੇ ਲੋਕਾਂ ਦੀ ਬੇਰੁਜ਼ਗਾਰੀ ਸਾਮਿਲ ਹੁੰਦੀ ਹੈ। ਭਾਰਤ ਵਿਚ ਬੇਰੁਜ਼ਗਾਰੀ ਵਿਚ ਵਾਧੇ ਦਾ ਮੁੱਖ ਕਾਰਨ ਆਬਾਦੀ ਵਿਚ ਵਿਸਫੋਟਕ ਵਾਧਾ ਹੈ। ਆਬਾਦੀ ਦੇ ਇਸ ਤੇਜ ਵਾਧੇ ਨੇ ਯੋਜਨਾਵਾਂ ਵਿਚ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਮਿੱਥੇ ਟੀਚੇ ਪੂਰੇ ਨਹੀ ਹੋਣ ਦਿੱਤੇ। ਇਸ ਦੇ ਨਾਲ ਹੀ ਸਾਡੇ ਦੇਸ਼ ਵਿਚ ਆਰਥਿਕ ਵਿਕਾਸ ਦੀ ਮੱਧਮ ਰਫ਼ਤਾਰ, ਪਾਲਣਾਂ ਦੀ ਅਸਫਲਤਾ,ਖੇਤੀਬਾੜੀ ਦੇ ਵਿਕਾਸ ਵਲ ਲੌਂੜੀਦਾਂ ਧਿਆਨ ਨਾ ਦਿੱਤਾ ਜਾਣਾ, ਲਘੂ ਤੇ ਕੁਟੀਰ ਉਦਯੋਗਾਂ ਪ੍ਰਤੀ ਅਣਗਹਿਲੀ, ਉਦਯੋਗਿਕ ਵਿਕਾਸ ਦੀ ਨੀਵੀ ਦਰ, ਪੂੰਜੀ ਤੇ ਨਿਵੇਸ਼ ਦੀ ਘਾਟ, ਕੁਦਰਤੀ ਸਾਧਨਾਂ ਦੀ ਅਧੂਰੀ ਵਰਤੋਂ, ਦੌਸ਼ ਪੂਰਨ ਸਿੱਖਿਆਂ ਪ੍ਰਣਾਲੀ, ਸ੍ਵੈ-ਰੁਜਗਾਰ ਲਈ ਸਾਧਨਾਂ ਦੀ ਕਮੀ, ਜਾਤੀ ਪ੍ਰਥਾ, ਸਾਝੇ ਪਰਿਵਾਰ, ਗ਼ਰੀਬੀ, ਮੱਧ ਸ੍ਰੇਣੀ ਵਿਚ ਵਾਧਾ, ਕਾਮਿਆਂ ਤੇ ਕਿੱਤਾਂਕਾਰਾਂ ਵਿਚ ਗਤੀਸੀਲਤਾਂ ਦੀ ਘਾਟ, ਸਰਕਾਰੀ ਅਦਾਰਿਆਂ ਦਾ ਅੰਨੇਵਾਹ ਨਿੱਜੀਕਰਨ,ਰਾਜਨੀਤਿਕ ਭ੍ਰਿਸਟਾਚਾਰ,ਉਦਯੋਗਿਕ ਆਧੁਨਿਕੀਕਰਨ,ਕੰਪਿਊਟਰੀਕਰਨ ਤੇ ਵਿਸਵ ਆਰਥਿਕ ਮੰਦਵਾੜਾ ਇਸ ਦੇ ਹੋਰ ਕਾਰਨ ਹਨ। ਸਰਕਾਰ ਵੱਲੋਂ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਸੁਰੂ ਕੀਤੀਆਂ ਭਿੰਨ ਭਿੰਨ ਯੋਜਨਾਵਾਂ ਬਿਨਾਂ ਕਿਸੇ ਸਾਰਥਕ ਆਰਥਿਕ ਨੀਤੀ ਦੇ ਠੁੱਸ ਹੋ ਕੇ ਰਹਿ ਗਈਆਂ ਹਨ ਤੇ ਰਹਿੰਦੀ ਕਸਰ ਕਾਗ਼ਜ਼ੀ ਕਾਰਵਾਈਆਂ ਤੇ ਭ੍ਰਿਸਟਾਚਾਰ ਨੇ ਪੂਰੀ ਕਰ ਦਿੱਤੀ ਹੈ। ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਸਭ ਤੋਂ ਜਰੂਰੀ ਗੱਲ ਦੇਸ਼ ਦੀ ਤੇਜੀ ਨਾਲ ਵਧ ਰਹੀ ਆਬਾਦੀ ਉੱਪਰ ਕਾਬੂ ਪਾਊਣਾ ਚਾਹੀਦਾ ਹੈ। ਆਰਥਿਕ ਵਿਕਾਸ ਲਈ ਵੱਧ ਤੋ ਵੱਧ ਕਿਰਤ ਪ੍ਰਧਾਨ ਤਕਨੀਕਾਂ ਨੂੰ ਅਪਣਾਉਣਾਂ ਚਾਹੀਦਾ ਹੈ। ਖੇਤੀਬਾੜੀ ਤੇ ਉਦਯੋਗਾ ਦਾ ਤੇਜੀ ਨਾਲ ਵਿਕਾਸ ਕਰਨਾ ਤੇ ਲਘੂ ਤੇ ਕੁਟੀਰ ਉਦਯੋਗਾ ਨੂੰ ਉਤਸਾਹਿਤ ਕਰਨ ਲਈ ਪੁਖਤਾ ਕਦਮ ਉਠਾਉਣੇ ਚਾਹੀਦੇ ਹਨ। ਇਸ ਦੇ ਨਾਲ ਹੀ ਵਿੱਦਿਆਂ ਪ੍ਰਣਾਲੀ ਦਾ ਸੁਧਾਰ ਕਰ ਕੇ ਇਸ ਨੂੰ ਰੁਜ਼ਗਾਰਮੁਖੀ ਬਣਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾਂ ਕਿੱਤਾਕਾਰਾਂ ਤੇ ਕਾਮਿਆਂ ਵਿਚ ਗਦੀਸੀਲਤਾਦੀ ਰੁਚੀ ਪੈਦਾ ਕਰਨਾ ਤੇ ਭ੍ਰਿਸਟਚਾਰ ਦਾ ਖਾਤਮਾ ਕਰਨਾ ਬਹੁਤ ਜਰੂਰੀ ਹੈ। ਇਸ ਨਾਲ ਰੁਜ਼ਗਾਰ ਦੇ ਨਵੇ ਰਾਸਤੇ ਖੁੱਲਣਗੇ ਤੇ ਪੜੇ ਲਿਖੇ ਲੋਕਾਂ ਨੂੰ ਨਿਪੁੰਨ ਕਾਰੀਗਾਰਾਂ ਨੂੰ ਰੁਜ਼ਕਾਰ ਪ੍ਰਾਪਤ ਹੋਵੇਗਾ। ਪੇਂਡੂ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਲੋਕਾਂ ਨੂੰ ਕਾਰਖਾਨਿਆਂ ਵਿਚ ਕੰਮ ਦੇਣਾ ਚਾਹੀਦਾ ਹੈ। ਸ਼ਹਿਰਾਂ ਤੇ ਪਿੰਡਾ ਵਿਚ ਰੁਜਕਾਰ ਦਫਤਰਾਂ ਦਾ ਜਾਲ ਵਿਛਾਉਣਾ ਚਾਹੀਦਾ ਹੈ। ਇਸ ਲਈ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਦੇ ਹੱਲ ਲਈ ਅਜਿਹੇ ਠੋਸ ਤੇ ਖ਼ਪਤਾਂ ਕਦਮ ਉਠਾਏ, ਜਿਸਦੇ ਸਾਰਥਕ ਨਤੀਜੇ ਨਿਕਲਣ। ਬੇਰੁਜ਼ਗਾਰੀ ਦਨੀਆਂ ਤਰ ਦੇ ਦੋਸ਼ਾਂ ਵਿਚ ਦਿਨ ਪ੍ਰਤੀ ਦਿਨ ਵਡ ਰਹੀ ਹੈ, ਪਰ ਭਾਰਤ ਵਿਚ ਇਸ ਦੇ ਵਧਣ ਦੀ ਰਫ਼ਤਾਰ ਸਭ ਦੌਸਾਂ ਨਾਲੋਂ ਵਧੇਰੇ ਭੇਜ਼ ਹੈ।ਇਸ ਦਾ ਜੋ ਭਿਆਨਕ ਰੂਪ ਵਰਤਮਾਨ ਸਮੇਂ ਵਿਚ ਦਿਖਾਈ ਦੇ ਰਿਹਾ ਹੈ,ਇਹੋ ਜਿਹਾ ਪਹਿਲਾਂ ਕਦੇ ਵੀ ਵੇਖਣ ਵਿਚ ਨਹੀ ਸੀ ਆਇਆ।ਵਿਸਵ ਮੰਦਵਾੜੇ ਨੇ ਬਲਦੀ ਉੱਤੇ ਤੇਲ ਪਾਇਆ ਹੈ। ਇਸ ਨਾਲ ਬੀਤੇ ਕੁੱਝ ਮਹੀਨਿਆਂ ਵਿਚ ਹੀ ਪੰਜ ਲੱਖ ਤੋਂ ਉੱਪਰ ਲੋਕ ਬੌਰੁਜ਼ਗਾਰ ਹੋ ਚੁੱਕੇ ਹਨ ਤੇ ਉਹ ਲੋਕ ਜਿਨ੍ਹਾਂ ਨੇ ਨਵੀਆਂ ਨਵੀਆਂ ਡਿਢਰੀਆਂ ਲਈਆਂ ਹਨ ਤੇ ਭਿੰਨ-ਭਿੰਨ ਕਿੱਤਿਆਂ ਵਿਚ ਸਿਖਲਾਈ ਪ੍ਰਾਪਤ ਕੀਤੀ ਹੈ ਨੂੰ ਅੱਗੋ ਭਵਿੱਖ ਬੁਰੀ ਤਰ੍ਹਾਂ ਧੰਦਲਾ ਦਿਸ ਰਿਹਾ ਹੈ। ਅਰਥ ਵਿਗਿਆਨੀਆਂ ਲਈ ਅਨੁਸਾਰ ਭਾਰਤ ਦੀ ਬੇਰੁਜ਼ਗਾਰੀ ਦਾ ਸਰੂਪ ਦੁਨੀਆਂ ਦੇ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਕਾਫ਼ੀ ਭਿੰਨ ਹੈ।ਭਾਰਤ ਵਿਚ ਇਸ ਦੇ ਕਈ ਰੂਪ ਹਨ, ਜਿਵੇ ਮੌਸਮੀ ਬੇਰੋਜ਼ਗਰੀ,ਛਿੱਪੀ ਹੋਈ ਬੇਰੂਜ਼ਗਾਰੀ ਤੇ ਅਲਪ ਬੇਰੁਜ਼ਗਾਰੀ। ਬੈਰੁਜ਼ਗਾਰੀ ਦੇ ਇਹ ਤਿੰਨੇ ਰੂਪ ਭਾਰਤ ਦੇ ਪਿੰਡਾਂ ਦੀ ਕਿਸਾਨੀ ਵਿਚ ਮਿਲਦੇ ਹਨ। ਇਸ ਤੌਂ ਇਲਾਵਾ ਸ਼ਹਿਰੀ ਬੇਰੁਜ਼ਗਾਰੀ ਵਿਚ ਉਦਯੋਗਿਕ ਬੇਰੁਜ਼ਗਾਰੀ ਤੇ ਪੜ੍ਹੇ-ਲਿਖੇ ਲੋਕਾਂ ਦੀ ਬੇਰੁਜ਼ਗਾਰੀ ਸਾਮਿਲ ਹੁੰਦੀ ਹੈ। ਭਾਰਤ ਵਿਚ ਬੇਰੁਜ਼ਗਾਰੀ ਵਿਚ ਵਾਧੇ ਦਾ ਮੁੱਖ ਕਾਰਨ ਆਬਾਦੀ ਵਿਚ ਵਿਸਫੋਟਕ ਵਾਧਾ ਹੈ। ਆਬਾਦੀ ਦੇ ਇਸ ਤੇਜ ਵਾਧੇ ਨੇ ਯੋਜਨਾਵਾਂ ਵਿਚ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਮਿੱਥੇ ਟੀਚੇ ਪੂਰੇ ਨਹੀ ਹੋਣ ਦਿੱਤੇ। ਇਸ ਦੇ ਨਾਲ ਹੀ ਸਾਡੇ ਦੇਸ਼ ਵਿਚ ਆਰਥਿਕ ਵਿਕਾਸ ਦੀ ਮੱਧਮ ਰਫ਼ਤਾਰ, ਪਾਲਣਾਂ ਦੀ ਅਸਫਲਤਾ,ਖੇਤੀਬਾੜੀ ਦੇ ਵਿਕਾਸ ਵਲ ਲੌਂੜੀਦਾਂ ਧਿਆਨ ਨਾ ਦਿੱਤਾ ਜਾਣਾ, ਲਘੂ ਤੇ ਕੁਟੀਰ ਉਦਯੋਗਾਂ ਪ੍ਰਤੀ ਅਣਗਹਿਲੀ, ਉਦਯੋਗਿਕ ਵਿਕਾਸ ਦੀ ਨੀਵੀ ਦਰ, ਪੂੰਜੀ ਤੇ ਨਿਵੇਸ਼ ਦੀ ਘਾਟ, ਕੁਦਰਤੀ ਸਾਧਨਾਂ ਦੀ ਅਧੂਰੀ ਵਰਤੋਂ, ਦੌਸ਼ ਪੂਰਨ ਸਿੱਖਿਆਂ ਪ੍ਰਣਾਲੀ, ਸ੍ਵੈ-ਰੁਜਗਾਰ ਲਈ ਸਾਧਨਾਂ ਦੀ ਕਮੀ, ਜਾਤੀ ਪ੍ਰਥਾ, ਸਾਝੇ ਪਰਿਵਾਰ, ਗ਼ਰੀਬੀ, ਮੱਧ ਸ੍ਰੇਣੀ ਵਿਚ ਵਾਧਾ, ਕਾਮਿਆਂ ਤੇ ਕਿੱਤਾਂਕਾਰਾਂ ਵਿਚ ਗਤੀਸੀਲਤਾਂ ਦੀ ਘਾਟ, ਸਰਕਾਰੀ ਅਦਾਰਿਆਂ ਦਾ ਅੰਨੇਵਾਹ ਨਿੱਜੀਕਰਨ,ਰਾਜਨੀਤਿਕ ਭ੍ਰਿਸਟਾਚਾਰ,ਉਦਯੋਗਿਕ ਆਧੁਨਿਕੀਕਰਨ,ਕੰਪਿਊਟਰੀਕਰਨ ਤੇ ਵਿਸਵ ਆਰਥਿਕ ਮੰਦਵਾੜਾ ਇਸ ਦੇ ਹੋਰ ਕਾਰਨ ਹਨ। ਸਰਕਾਰ ਵੱਲੋਂ ਬੇਰੁਜ਼ਗਾਰੀ ਨੂੰ ਦੂਰ ਕਰਨ ਲ