Typing Test

10:00

ਸੂਰਜੋ ਨਾਲੋਂ ਟੁੱਟਣ ਮਗਰੋਂ ਧਰਤੀ ਦੇ ਟੁਕੜੇ ਨੂੰ ਠੰਢਾ ਹੌਣ ਤੇ ਫਿਰ ਉਸ ਉੱਤੇ ਅਜਿਹਾ ਵਾਤਾਵਰਨ ਬਣਨ ਨੂੰ ਕਰੌੜਾਂ ਸਾਲ ਲਗ ਗਏ,ਜਿਸ ਨਾਲ ਇਸ ਉੱਤੇ ਮਨੂਖਾਂ, ਜੀਵਾਂ ਤੇ ਬਨਸਪਤੀ ਦਾ ਪੈਦਾ ਹੋਣਾ ਤੇ ਵਧਣਾ-ਫੁੱਲਣਾ ਸੰਭਵ ਹੋ ਸਕਿਆ। ਧਰਤੀ ਉੱਪਰਲੇ ਇਸ ਵਤਵਰਨ ਵਿੱਚ ਹਵਾ,ਪਾਣੀ,ਮਿੱਟੀ,ਸੂਰਜ ਦੀ ਗਰਮੀ ਤੇ ਹੋਰ ਅਨੇਕਾਂ ਕਿਸਮਾਂ ਦੀਆਂ ਊਰਜਾਵਾਂ ਦਾ ਸਿਮਰਨ ਹੈ। ਮਨੁੱਖਾਂ ਸਮੇਤ ਸਾਰੇ ਜੀਵਾਂ ਤੇ ਬਨਸਪਤੀ ਦੀ ਹੋਂਦ ਤਦ ਹੀ ਸੰਭਵ ਹੈ,ਜੇਕਰ ਧਰਤੀ ੳਤੇ ਇਨ੍ਹਾਂ ਸਾਰੇ ਤੱਤਾਂ ਦਾ ਆਪਣਾ ਰੂਪ ਤੇ ਉਨ੍ਹਾਂ ਦਾ ਆਪਸੀ ਤਾਲ-ਮੇਲ ਉਸੇ ਸੰਤੁਲਿਤ ਮਾਤਰਾ ਵਿੱਚ ਹੀ ਕਾਇਮ ਰਹੇ, ਜਿਸ ਵਿੱਚ ਜੀਵ-ਸੰਸਾਰ ਤੇ ਬਨਸਪਤੀ ਦਾ ਪੈਦਾ ਹੋਣਾ ਤੇ ਵਧਣਾ-ਫੁਲਣਾ ਸੰਭਵ ਹੋਇਆ ਸੀ, ਪਰੰਤੂ ਜਿੱਥੇ ਮਨੁੱਖਾਂ, ਜੀਵਾਂ ਤੇ ਬਲ਼ਸਪਟੀ ਦੇ ਪੈਦਾ ਹੋਣ ਤੇ ਉਸ ਦੀ ਹੋਂਦ ਲਈ ਧਰਤੀ ਉਤੇ ਢੁੱਕਵਾਂ ਵਾਤਾਵਰਨ ਪੈਦਾ ਹੋਣਾ ਤੇ ਉਸ ਦੀ ਹੋਂਦ ਲਈ ਧਰਤੀ ਉੱਤੇ ਢੁੱਕਵਾਂ ਵਾਤਾਵਰਨ ਪੈਦਾ ਹੋਣ ਲਈ ਕਰੌੜਾਂ ਸਾਲ ਲੱਗੇ ਸਨ, ਅੱਜ ਦੇ ਮਨੁੱਖ ਨੇ ਪਿਛਲੇ ਸੱਠ - ਸੱਤਰ ਸਾਲਾਂ ਵਿੱਚ ਹੀ ਉਸਨੂੰ ਬੁਰੀ ਤਰ੍ਹਾਂ ਪਲੀਤ ਕਰ ਕੇ ਰੱਖ ਦਿੱਤਾ ਹੈ ਤੇ ਧਰਤੀ ਉਤੇ ਸਮੁੱਚੇ ਜੀਵ-ਸੰਸਾਰ ਤੇ ਬਨਸਪਤੀ ਦੀ ਹੋਂਦ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਇਸ ਪਲੀਤਣ ਨੂੰ 'ਪ੍ਰਦੁਸ਼ਣ' ਕਿਹਾ ਜਾਂਦਾ ਹੈ। ਇਹ ਪ੍ਰਦੂਸ਼ਣ ਉਸ ਦੀ ਵਧਦੀ ਅਬਾਦੀ, ਤੇ ਉਸਦੇ ਵਿਗਿਆਨਿਕ ਵਿਕਾਸ ਤੇ ਪੈਸਾ ਕਮਾਉਣ ਲਈ ਮਨੁੱਖ ਦੀਆਂ ਵਪਾਰਕ ਰੁਚਿਆਂ ਨੇ ਪੈਦਾ ਕੀਤਾ ਹੈ, ਜਿਸ ਕਾਰਨ ਕਰਕੇ ਅੱਜ ਉਸ ਦੇ ਆਪਣੇ ਜੀਵਨ ਨੂੰ ਕਾਇਮ ਰੱਖਣ ਵਾਲੀ ਧਰਤੀ ਦੀ ਮਿੱਟੀ, ਧਰਤੀ ਦਾ ਹੇਠਲਾ ਤੇ ਉਪਰਲਾ ਪਾਣੀ, ਖ਼ੁਰਾਕ, ਹਵਾ ਤੇ ਹੋਰ ਕਿਰਨਾਂ ਤੇ ਗਰਮੀ ਵੀ ਸਾਡੇ ਤਕ ਉਸ ਰੂਪ ਵਿਚ ਨਹੀਂ ਰਹੀ, ਜਿਹੜੀ ਜੀਵ-ਸੰਸਾਰ ਤੇ ਬਨਸਪਤੀ ਦੀ ਹੋਂਦ ਲਈ ਜ਼ਰੂਰੀ ਹੈ ਤੇ ਹਰ ਪਾਸੇ ਰੇਡੀਏਸ਼ਨ ਦਾ ਪ੍ਰਭਾਵ ਫੈਲ ਰਿਹਾ ਹੈ। ਪ੍ਰਦੂਸ਼ਣ ਦੇ ਇਸ ਭਿਆਨਕ ਰੂਪ ਨੇ ਅੱਜ ਧਰਤੀ ਉਤਲੀ ਸਮੁੱਚੀ ਜੈਵਿਕ ਹੋਂਦ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਇਸ ਕਰਕੇ ਸਾਡਾ ਇਸ ਪ੍ਰਤੀ ਸੁਚੇਤ ਹੋਣਾ ਜ਼ਰੂਰੀ ਹੈ। ਮੁੱਕਦੀ ਗੱਲ ਇਹ ਹੈ ਕਿ ਮਨੁੱਖ ਨੂੰ ਧਰਤੀ ਉੱਪਰ ਆਪਣੀ ਹੋਂਦ ਕਾਇਮ ਰੱਖਣ ਲਈ ਆਪਣੀ ਵਧਦੀ ਆਬਾਦੀ ਨੂੰ ਰੋਕਣਾ ਚਾਹੀਦਾ ਹੈ ਤੇ ਆਪਣੀਆਂ ਲਾਲਸਾਵਾਂ ਵਿਚੋਂ ਉੱਪਜੀਆਂ ਆਪਣੀਆਂ ਸਰਗਰਮੀਆਂ ਨੂੰ ਘੱਟ ਕਰਨਾ ਚਾਹੀਦਾ ਹੈ। ਉਸ ਨੂੰ ਕੋਈ ਕੰਮ ਅਜਿਹਾ ਨਹੀ ਕਰਨਾ ਚਾਹੀਦਾ, ਜਿਸ ਨਾਲ਼ ਕੁਦਰਤ ਦਾ ਆਪਣਾ ਸੰਤੁਲਨ ਵਿਗੜਦਾ ਹੋਵੇ ਤੇ ਧਰਤੀ ਉੱਪਰਲਾ ਵਾਤਾਵਰਨ ਪਲੀਤ ਹੁੰਦਾ ਹੋਵੇ। ਅਬਾਦੀ ਘਟਣ ਨਾਲ਼ ਹੀ ਕਾਰਖ਼ਾਨਿਆਂ, ਮੋਟਰਾਂ-ਗੱਡੀਆਂ, ਖੇਤੀ ਉੱਪਕਰਨਾਂ, ਕੀੜੇ-ਮਾਰ ਦਵਾਈਆਂ, ਖਾਦਾਂ ਤੇ ਧੁਨੀ ਪ੍ਰਦੂਸ਼ਣ ਕਰਨ ਵਾਲੇ ਯੰਤਰਾਂ ਦੀ ਲੋੜ ਘਟੇਗੀ। ਇਨ੍ਹਾਂ ਦਾ ਉੱਤਪਾਦਨ ਘੱਟ ਹੋਣ ਨਾਲ਼ ਪ੍ਰਦੂਸ਼ਣ ਵੀ ਘੱਟ ਹੋਵੇਗਾ। ਨਾਲ਼ ਹੀ ਪ੍ਰਮਾਣੂ-ਬੰਬਾਂ ਤੋਂ ਉਪਜਣ ਵਾਲੀਆਂ ਜ਼ਹਿਰਾਂ ਨੂੰ ਘੱਟ ਕਰਨ ਖ਼ਾਤਰ ਸੰਸਾਰ-ਅਮਨ ਕਾਇਮ ਰੱਖਣ ਲਈ ਜ਼ੋਰਦਾਰ ਕਦਮ ਪੁੱਟਣੇ ਚਾਹੀਦੇ ਹਨ। ਸੂਰਜੋ ਨਾਲੋਂ ਟੁੱਟਣ ਮਗਰੋਂ ਧਰਤੀ ਦੇ ਟੁਕੜੇ ਨੂੰ ਠੰਢਾ ਹੌਣ ਤੇ ਫਿਰ ਉਸ ਉੱਤੇ ਅਜਿਹਾ ਵਾਤਾਵਰਨ ਬਣਨ ਨੂੰ ਕਰੌੜਾਂ ਸਾਲ ਲਗ ਗਏ,ਜਿਸ ਨਾਲ ਇਸ ਉੱਤੇ ਮਨੂਖਾਂ, ਜੀਵਾਂ ਤੇ ਬਨਸਪਤੀ ਦਾ ਪੈਦਾ ਹੋਣਾ ਤੇ ਵਧਣਾ-ਫੁੱਲਣਾ ਸੰਭਵ ਹੋ ਸਕਿਆ। ਧਰਤੀ ਉੱਪਰਲੇ ਇਸ ਵਤਵਰਨ ਵਿੱਚ ਹਵਾ,ਪਾਣੀ,ਮਿੱਟੀ,ਸੂਰਜ ਦੀ ਗਰਮੀ ਤੇ ਹੋਰ ਅਨੇਕਾਂ ਕਿਸਮਾਂ ਦੀਆਂ ਊਰਜਾਵਾਂ ਦਾ ਸਿਮਰਨ ਹੈ। ਮਨੁੱਖਾਂ ਸਮੇਤ ਸਾਰੇ ਜੀਵਾਂ ਤੇ ਬਨਸਪਤੀ ਦੀ ਹੋਂਦ ਤਦ ਹੀ ਸੰਭਵ ਹੈ,ਜੇਕਰ ਧਰਤੀ ੳਤੇ ਇਨ੍ਹਾਂ ਸਾਰੇ ਤੱਤਾਂ ਦਾ ਆਪਣਾ ਰੂਪ ਤੇ ਉਨ੍ਹਾਂ ਦਾ ਆਪਸੀ ਤਾਲ-ਮੇਲ ਉਸੇ ਸੰਤੁਲਿਤ ਮਾਤਰਾ ਵਿੱਚ ਹੀ ਕਾਇਮ ਰਹੇ, ਜਿਸ ਵਿੱਚ ਜੀਵ-ਸੰਸਾਰ ਤੇ ਬਨਸਪਤੀ ਦਾ ਪੈਦਾ ਹੋਣਾ ਤੇ ਵਧਣਾ-ਫੁਲਣਾ ਸੰਭਵ ਹੋਇਆ ਸੀ, ਪਰੰਤੂ ਜਿੱਥੇ ਮਨੁੱਖਾਂ, ਜੀਵਾਂ ਤੇ ਬਲ਼ਸਪਟੀ ਦੇ ਪੈਦਾ ਹੋਣ ਤੇ ਉਸ ਦੀ ਹੋਂਦ ਲਈ ਧਰਤੀ ਉਤੇ ਢੁੱਕਵਾਂ ਵਾਤਾਵਰਨ ਪੈਦਾ ਹੋਣਾ ਤੇ ਉਸ ਦੀ ਹੋਂਦ ਲਈ ਧਰਤੀ ਉੱਤੇ ਢੁੱਕਵਾਂ ਵਾਤਾਵਰਨ ਪੈਦਾ ਹੋਣ ਲਈ ਕਰੌੜਾਂ ਸਾਲ ਲੱਗੇ ਸਨ, ਅੱਜ ਦੇ ਮਨੁੱਖ ਨੇ ਪਿਛਲੇ ਸੱਠ - ਸੱਤਰ ਸਾਲਾਂ ਵਿੱਚ ਹੀ ਉਸਨੂੰ ਬੁਰੀ ਤਰ੍ਹਾਂ ਪਲੀਤ ਕਰ ਕੇ ਰੱਖ ਦਿੱਤਾ ਹੈ ਤੇ ਧਰਤੀ ਉਤੇ ਸਮੁੱਚੇ ਜੀਵ-ਸੰਸਾਰ ਤੇ ਬਨਸਪਤੀ ਦੀ ਹੋਂਦ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਇਸ ਪਲੀਤਣ ਨੂੰ 'ਪ੍ਰਦੁਸ਼ਣ' ਕਿਹਾ ਜਾਂਦਾ ਹੈ। ਇਹ ਪ੍ਰਦੂਸ਼ਣ ਉਸ ਦੀ ਵਧਦੀ ਅਬਾਦੀ, ਤੇ ਉਸਦੇ ਵਿਗਿਆਨਿਕ ਵਿਕਾਸ ਤੇ ਪੈਸਾ ਕਮਾਉਣ ਲਈ ਮਨੁੱਖ ਦੀਆਂ ਵਪਾਰਕ ਰੁਚਿਆਂ ਨੇ ਪੈਦਾ ਕੀਤਾ ਹੈ, ਜਿਸ ਕਾਰਨ ਕਰਕੇ ਅੱਜ ਉਸ ਦੇ ਆਪਣੇ ਜੀਵਨ ਨੂੰ ਕਾਇਮ ਰੱਖਣ ਵਾਲੀ ਧਰਤੀ ਦੀ ਮਿੱਟੀ, ਧਰਤੀ ਦਾ ਹੇਠਲਾ ਤੇ ਉਪਰਲਾ ਪਾਣੀ, ਖ਼ੁਰਾਕ, ਹਵਾ ਤੇ ਹੋਰ ਕਿਰਨਾਂ ਤੇ ਗਰਮੀ ਵੀ ਸਾਡੇ ਤਕ ਉਸ ਰੂਪ ਵਿਚ ਨਹੀਂ ਰਹੀ, ਜਿਹੜੀ ਜੀਵ-ਸੰਸਾਰ ਤੇ ਬਨਸਪਤੀ ਦੀ ਹੋਂਦ ਲਈ ਜ਼ਰੂਰੀ ਹੈ ਤੇ ਹਰ ਪਾਸੇ ਰੇਡੀਏਸ਼ਨ ਦਾ ਪ੍ਰਭਾਵ ਫੈਲ ਰਿਹਾ ਹੈ। ਪ੍ਰਦੂਸ਼ਣ ਦੇ ਇਸ ਭਿਆਨਕ ਰੂਪ ਨੇ ਅੱਜ ਧਰਤੀ ਉਤਲੀ ਸਮੁੱਚੀ ਜੈਵਿਕ ਹੋਂਦ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਇਸ ਕਰਕੇ ਸਾਡਾ ਇਸ ਪ੍ਰਤੀ ਸੁਚੇਤ ਹੋਣਾ ਜ਼ਰੂਰੀ ਹੈ। ਮੁੱਕਦੀ ਗੱਲ ਇਹ ਹੈ ਕਿ ਮਨੁੱਖ ਨੂੰ ਧਰਤੀ ਉੱਪਰ ਆਪਣੀ ਹੋਂਦ ਕਾਇਮ ਰੱਖਣ ਲਈ ਆਪਣੀ ਵਧਦੀ ਆਬਾਦੀ ਨੂੰ ਰੋਕਣਾ ਚਾਹੀਦਾ ਹੈ ਤੇ ਆਪਣੀਆਂ ਲਾਲਸਾਵਾਂ ਵਿਚੋਂ ਉੱਪਜੀਆਂ ਆਪਣੀਆਂ ਸਰਗਰਮੀਆਂ ਨੂੰ ਘੱਟ ਕਰਨਾ ਚਾਹੀਦਾ ਹੈ। ਉਸ ਨੂੰ ਕੋਈ ਕੰਮ ਅਜਿਹਾ ਨਹੀ ਕਰਨਾ ਚਾਹੀਦਾ, ਜਿਸ ਨਾਲ਼ ਕੁਦਰਤ ਦਾ ਆਪਣਾ ਸੰਤੁਲਨ ਵਿਗੜਦਾ ਹੋਵੇ ਤੇ ਧਰਤੀ ਉੱਪਰਲਾ ਵਾਤਾਵਰਨ ਪਲੀਤ ਹੁੰਦਾ ਹੋਵੇ। ਅਬਾਦੀ ਘਟਣ ਨਾਲ਼ ਹੀ ਕਾਰਖ਼ਾਨਿਆਂ, ਮੋਟਰਾਂ-ਗੱਡੀਆਂ, ਖੇਤੀ ਉੱਪਕਰਨਾਂ, ਕੀੜੇ-ਮਾਰ ਦਵਾਈਆਂ, ਖਾਦਾਂ ਤੇ ਧੁਨੀ ਪ੍ਰਦੂਸ਼ਣ ਕਰਨ ਵਾਲੇ ਯੰਤਰਾਂ ਦੀ ਲੋੜ ਘਟੇਗੀ। ਇਨ੍ਹਾਂ ਦਾ ਉੱਤਪਾਦਨ ਘੱਟ ਹੋਣ ਨਾਲ਼ ਪ੍ਰਦੂਸ਼ਣ ਵੀ ਘੱਟ ਹੋਵੇਗਾ। ਨਾਲ਼ ਹੀ ਪ੍ਰਮਾਣੂ-ਬੰਬਾਂ ਤੋਂ ਉਪਜਣ ਵਾਲੀਆਂ ਜ਼ਹਿਰਾਂ ਨੂੰ ਘੱਟ ਕਰਨ ਖ਼ਾਤਰ ਸੰਸਾਰ-ਅਮਨ ਕਾਇਮ ਰੱਖਣ ਲਈ ਜ਼ੋਰਦਾਰ ਕਦਮ ਪੁੱਟਣੇ ਚਾਹੀਦੇ ਹਨ।