Typing Test

10:00

ਅੱਜ ਦੇ “ਵਿਗਿਆਨਕ ਤਕਨੀਕੀ” ਅਤੇ "ਸਈਂਸ" ਦੇ ਯੁੱਗ ਵਿਚ ਮਨੁੱਖ ਬੇਸ਼ੱਕ ਤਰੱਕੀ ਕਰ ਰਿਹਾ ਹੈ। ਪਰ “ਮਰਦ ਪ੍ਰਧਾਨ“ ਦੇ ਸਮਾਜ ਅੰਦਰ ਔਰਤ ਨੂੰ ਆਪਣੇ ਪੈਰ ਦੀ ਜੁੱਤੀ ਹੀ ਸਮਝਿਆ ਜਾਂਦਾ ਹੈ! ਦੇਸ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ “ਸ੍ਰੀਮਤੀ ਇੰਦਰਾ ਗਾਂਧੀ” ਲਿਤਾੜੇ ਗ਼ਰੀਬ ਬੱਚਿਆਂ ਦੀ ਹਮਦਰਦ ਸ਼੍ਰੀਮਤੀ ‘ਮਦਰ ਟੈਰੇਸਾ‘ ਆਕਾਸ਼ ਵਿਚ ਉਡਾਰੀਆਂ ਭਰਨ ਵਾਲੀ ਕਲਪਨਾ ਚਾਵਲਾ ਰਾਸ਼ਟਰਪਟੀ ਦੇ ਅਹੁਦੇ ਤੇ ਬਿਰਾਜਮਾਨ ਰਹੀ ਸ਼੍ਰੀਮਤੀ “ਪ੍ਰਤਿਭਾ ਪਾਟਿਲ“ ਹਾਕੀ ਨੂੰ ਬੁਲੰਦੀਆਂ ਤੇ ਲਿਜਾਉਣ ਵਾਲੀ ਖਿਡਾਰਨ ਰਾਣੀ ਤੋਂ ਇਲਾਵਾ ਹੋਰ ਵੀ ਸਨਮਾਨਜਨਕ ਔਰਤ ਨੇ ਜ਼ਮੀਨ ਤੋਂ ਲੈ ਕੇ ਅਸਮਾਨ ਤੱਕ ਤਰੱਕੀ ਕਰਨ ਵਾਲੀ ਬੇਟੀ ਅੱਜ ਫਿਰ ਵਿਚਾਰੀ ਹੀ ਗਿਣੀ ਜਾ ਰਹੀ ਹੈ। ਇਸ ਤਰਾਂ ਸਮਾਜ ਅੰਦਰ ਹੋ ਰਹੀ ਭਰੂਣ\ਹੱਤਿਆ ਨੂੰ ਲੈ ਕੇ ਨਵੇਂ ਵਰ੍ਹੇ ਦੀ ਆਮਦ ਤੇ ਕੁੜੀਆਂ ਦੀ ਲੋਹੜੀ ਵੀ ਧੂਮਧਾਮ ਨਾਲ ਮਨਾਈਏ ਇਸ ਸਾਰੇ ਵਰਤਾਰੇ ਸਬੰਧੀ ਗੱਲਬਾਤ ਕਰਦਿਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪੋ ਆਪਣੇ ਵਿਚਾਰਾਂ ਦੁਆਰਾ ਸਮਾਜ ਅੰਦਰ ਫੈਲੀ ਮਾੜੀ ਕੁਰੀਤੀ ਬਾਰੇ ਕਿਹਾ ਕਿ ਭਰੂਣ ਹੱਤਿਆ ਇੱਕ ਮਾੜਾ ਰੁਝਾਨ ਹੈ। ਇਹ ਰੁਝਾਨ ਜ਼ਿਆਦਾ ਪੜ੍ਹੇ ਲਿਖੇ ਲੋਕਾਂ ਵਿਚ ਕਿਤੇ ਜ਼ਿਆਦਾ ਹੈ ਕਿਉਂਕਿ ਉਹ ਸਿਰਫ਼ ਬੇਟੇ ਤੱਕ ਹੀ ਸੀਮਤ ਰਹਿ ਜਾਂਦੇ ਹਨ। ਦੂਜੇ ਪਾਸੇ ਗ਼ਰੀਬ ਵਰਗ ਦੇ ਲੋਕਾਂ ਵਿਚ ਗ਼ਰੀਬੀ ਹੋਣ ਕਾਰਨ ਉਨ੍ਹਾਂ ਨੂੰ ਅੱਜ ਪੰਜਾਬ ਅੰਦਰ ਹੋ ਰਹੇ:ਅਲਟਰਾਸਊਂਡ ਦਾ ਖ਼ਰਚ ਹੀ ਕਰਨਾ ਔਖਾ ਹੈ।ਉਨ੍ਹਾਂ ਅਨੁਸਾਰ ਪੰਜਾਬ ਅੰਦਰ “ਸਮਾਜਿਕ ਜਥੇਬੰਦੀਆਂ’ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਹੋਰ ਸੰਗਠਨਾਂ ਨੂੰ ਇੱਕ ਬੀੜਾ ਚੁੱਕ ਕੇ ਲਹਿਰ ਚਲਾਉਣੀ ਚਾਹੀਦੀ ਹੈ ਕਿ ਜੇਕਰ ਬੇਟੀ ਹੀ ਨਾ ਰਹੀ ਤਾਂ ਸਮਾਜ ਅੱਗੇ ਕਿੱਥੇ ਵਧੇਗਾ।ਦੇਸ ਦੇ ਲੀਡਰਾਂ ਨੂੰ ਉਨ੍ਹਾਂ ਦੀ ਮਾਂ [ਬੇਟੀ] ਨੇ ਹੀ ਜਨਮ ਦੇ ਕੇ ਸਮਾਜ ਦੀ ਸਿਰਜਣਾ ਕੀਤੀ ਹੈ ਜਿਨ੍ਹਾਂ ਨੇ ਅੱਜ ਤੱਕ ਭਰੂਣ ਹੱਤਿਆ ਕਰਨ ਵਾਲੇ ਮਾੜੇ ਅਨਸਰਾਂ ਤੇ ਕਾਨੂੰਨ ਦਾ ਸ਼ਿਕੰਜਾ ਨਹੀ ਕੱਸਿਆ।ਵਰਨਣਯੋਗ ਹੈ ਕਿ ਜੇਕਰ ਪੰਜਾਬ ਅੰਦਰ ੨੦੧੧ ਦੇ ਲਿੰਗ ਅਨੁਪਾਤ ਦੇ ਡਰਾਉਣੇ ਅੰਕੜਿਆਂ ਤੇ ਧਿਆਨ ਮਾਰਿਆ ਜਾਵੇ ਤਾਂ ੧੦ ਲੜਕਿਆਂ ਪਿੱਛੇ ੭੯੮ ਲੜਕੀਆਂ ਹਨ। ਪਰ ਅੱਜ ਪੰਜਾਬ ਅੰਦਰ 1135 ਅਲਟਰਾਸਾਊਂਡ ਮਸ਼ੀਨਾਂ ਨੂੰ ਸਰਕਾਰ ਨੇ ਮਨਜ਼ੂਰੀ ਦਿੱਤੀ ਹੋਈ ਹੈ ਜਿਸ ਨਾਲ ਜ਼ਿਆਦਾ ਭਰੂਣ ਹੱਤਿਆ ਜਾਂ ਗਰਭ ਗਿਰਾਉਣ ਦੇ ਆਸਾਰ ਬਣੇ ਹਨ। ਕੀ ਬੇਟੀ ਬਚਾਓਬੇਟੀ ਪੜਾਓ ਦਾ ਸੁਪਨਾ ਸਾਕਾਰ ਹੋਵੇਗਾ।ਅੱਜ ਬਾਬਾ ਨਾਨਕ ਨੂੰ ਇਹ ਬੇਟੀਆਂ ਪੁੱਛਦੀਆਂ ਹਨ ਕਿ ਜਿੱਤ ਜੰਮੇ ਰਜਾਨ ਦੇ ਹੁਕਮ ਅਨੁਸਾਰ ਸਾਡੇ ਨਾਲ ਮਰਦ ਪ੍ਰਧਾਨ ਸਾਨੂੰ ਜਨਮ ਸਮੇਂ ਹੀ ਕੂੜੇ ਵਿਚ ਸੁੱਟ ਦਿੰਦਾ ਹੈ ਇਹ ਰੁਝਾਨ ਕਦੋਂ ਖ਼ਤਮ ਹੋਵੇਗਾ। ਅੱਜ ਦੇ “ਵਿਗਿਆਨਕ ਤਕਨੀਕੀ” ਅਤੇ "ਸਈਂਸ" ਦੇ ਯੁੱਗ ਵਿਚ ਮਨੁੱਖ ਬੇਸ਼ੱਕ ਤਰੱਕੀ ਕਰ ਰਿਹਾ ਹੈ। ਪਰ “ਮਰਦ ਪ੍ਰਧਾਨ“ ਦੇ ਸਮਾਜ ਅੰਦਰ ਔਰਤ ਨੂੰ ਆਪਣੇ ਪੈਰ ਦੀ ਜੁੱਤੀ ਹੀ ਸਮਝਿਆ ਜਾਂਦਾ ਹੈ! ਦੇਸ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ “ਸ੍ਰੀਮਤੀ ਇੰਦਰਾ ਗਾਂਧੀ” ਲਿਤਾੜੇ ਗ਼ਰੀਬ ਬੱਚਿਆਂ ਦੀ ਹਮਦਰਦ ਸ਼੍ਰੀਮਤੀ ‘ਮਦਰ ਟੈਰੇਸਾ‘ ਆਕਾਸ਼ ਵਿਚ ਉਡਾਰੀਆਂ ਭਰਨ ਵਾਲੀ ਕਲਪਨਾ ਚਾਵਲਾ ਰਾਸ਼ਟਰਪਟੀ ਦੇ ਅਹੁਦੇ ਤੇ ਬਿਰਾਜਮਾਨ ਰਹੀ ਸ਼੍ਰੀਮਤੀ “ਪ੍ਰਤਿਭਾ ਪਾਟਿਲ“ ਹਾਕੀ ਨੂੰ ਬੁਲੰਦੀਆਂ ਤੇ ਲਿਜਾਉਣ ਵਾਲੀ ਖਿਡਾਰਨ ਰਾਣੀ ਤੋਂ ਇਲਾਵਾ ਹੋਰ ਵੀ ਸਨਮਾਨਜਨਕ ਔਰਤ ਨੇ ਜ਼ਮੀਨ ਤੋਂ ਲੈ ਕੇ ਅਸਮਾਨ ਤੱਕ ਤਰੱਕੀ ਕਰਨ ਵਾਲੀ ਬੇਟੀ ਅੱਜ ਫਿਰ ਵਿਚਾਰੀ ਹੀ ਗਿਣੀ ਜਾ ਰਹੀ ਹੈ। ਇਸ ਤਰਾਂ ਸਮਾਜ ਅੰਦਰ ਹੋ ਰਹੀ ਭਰੂਣ\ਹੱਤਿਆ ਨੂੰ ਲੈ ਕੇ ਨਵੇਂ ਵਰ੍ਹੇ ਦੀ ਆਮਦ ਤੇ ਕੁੜੀਆਂ ਦੀ ਲੋਹੜੀ ਵੀ ਧੂਮਧਾਮ ਨਾਲ ਮਨਾਈਏ ਇਸ ਸਾਰੇ ਵਰਤਾਰੇ ਸਬੰਧੀ ਗੱਲਬਾਤ ਕਰਦਿਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪੋ ਆਪਣੇ ਵਿਚਾਰਾਂ ਦੁਆਰਾ ਸਮਾਜ ਅੰਦਰ ਫੈਲੀ ਮਾੜੀ ਕੁਰੀਤੀ ਬਾਰੇ ਕਿਹਾ ਕਿ ਭਰੂਣ ਹੱਤਿਆ ਇੱਕ ਮਾੜਾ ਰੁਝਾਨ ਹੈ। ਇਹ ਰੁਝਾਨ ਜ਼ਿਆਦਾ ਪੜ੍ਹੇ ਲਿਖੇ ਲੋਕਾਂ ਵਿਚ ਕਿਤੇ ਜ਼ਿਆਦਾ ਹੈ ਕਿਉਂਕਿ ਉਹ ਸਿਰਫ਼ ਬੇਟੇ ਤੱਕ ਹੀ ਸੀਮਤ ਰਹਿ ਜਾਂਦੇ ਹਨ। ਦੂਜੇ ਪਾਸੇ ਗ਼ਰੀਬ ਵਰਗ ਦੇ ਲੋਕਾਂ ਵਿਚ ਗ਼ਰੀਬੀ ਹੋਣ ਕਾਰਨ ਉਨ੍ਹਾਂ ਨੂੰ ਅੱਜ ਪੰਜਾਬ ਅੰਦਰ ਹੋ ਰਹੇ:ਅਲਟਰਾਸਊਂਡ ਦਾ ਖ਼ਰਚ ਹੀ ਕਰਨਾ ਔਖਾ ਹੈ।ਉਨ੍ਹਾਂ ਅਨੁਸਾਰ ਪੰਜਾਬ ਅੰਦਰ “ਸਮਾਜਿਕ ਜਥੇਬੰਦੀਆਂ’ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਹੋਰ ਸੰਗਠਨਾਂ ਨੂੰ ਇੱਕ ਬੀੜਾ ਚੁੱਕ ਕੇ ਲਹਿਰ ਚਲਾਉਣੀ ਚਾਹੀਦੀ ਹੈ ਕਿ ਜੇਕਰ ਬੇਟੀ ਹੀ ਨਾ ਰਹੀ ਤਾਂ ਸਮਾਜ ਅੱਗੇ ਕਿੱਥੇ ਵਧੇਗਾ।ਦੇਸ ਦੇ ਲੀਡਰਾਂ ਨੂੰ ਉਨ੍ਹਾਂ ਦੀ ਮਾਂ [ਬੇਟੀ] ਨੇ ਹੀ ਜਨਮ ਦੇ ਕੇ ਸਮਾਜ ਦੀ ਸਿਰਜਣਾ ਕੀਤੀ ਹੈ ਜਿਨ੍ਹਾਂ ਨੇ ਅੱਜ ਤੱਕ ਭਰੂਣ ਹੱਤਿਆ ਕਰਨ ਵਾਲੇ ਮਾੜੇ ਅਨਸਰਾਂ ਤੇ ਕਾਨੂੰਨ ਦਾ ਸ਼ਿਕੰਜਾ ਨਹੀ ਕੱਸਿਆ।ਵਰਨਣਯੋਗ ਹੈ ਕਿ ਜੇਕਰ ਪੰਜਾਬ ਅੰਦਰ ੨੦੧੧ ਦੇ ਲਿੰਗ ਅਨੁਪਾਤ ਦੇ ਡਰਾਉਣੇ ਅੰਕੜਿਆਂ ਤੇ ਧਿਆਨ ਮਾਰਿਆ ਜਾਵੇ ਤਾਂ ੧੦ ਲੜਕਿਆਂ ਪਿੱਛੇ ੭੯੮ ਲੜਕੀਆਂ ਹਨ। ਪਰ ਅੱਜ ਪੰਜਾਬ ਅੰਦਰ 1135 ਅਲਟਰਾਸਾਊਂਡ ਮਸ਼ੀਨਾਂ ਨੂੰ ਸਰਕਾਰ ਨੇ ਮਨਜ਼ੂਰੀ ਦਿੱਤੀ ਹੋਈ ਹੈ ਜਿਸ ਨਾਲ ਜ਼ਿਆਦਾ ਭਰੂਣ ਹੱਤਿਆ ਜਾਂ ਗਰਭ ਗਿਰਾਉਣ ਦੇ ਆਸਾਰ ਬਣੇ ਹਨ। ਕੀ ਬੇਟੀ ਬਚਾਓਬੇਟੀ ਪੜਾਓ ਦਾ ਸੁਪਨਾ ਸਾਕਾਰ ਹੋਵੇਗਾ।ਅੱਜ ਬਾਬਾ ਨਾਨਕ ਨੂੰ ਇਹ ਬੇਟੀਆਂ ਪੁੱਛਦੀਆਂ ਹਨ ਕਿ ਜਿੱਤ ਜੰਮੇ ਰਜਾਨ ਦੇ ਹੁਕਮ ਅਨੁਸਾਰ ਸਾਡੇ ਨਾਲ ਮਰਦ ਪ੍ਰਧਾਨ ਸਾਨੂੰ ਜਨਮ ਸਮੇਂ ਹੀ ਕੂੜੇ ਵਿਚ ਸੁੱਟ ਦਿੰਦਾ ਹੈ ਇਹ ਰੁਝਾਨ ਕਦੋਂ ਖ਼ਤਮ ਹੋਵੇਗਾ।