Typing Test

10:00

ਦੁਨੀਆ ਦੀਆਂ ਤਮਾਮ ਭਾਸ਼ਾਵਾਂ ਨੇ ਹੌਲੀ-ਹੌਲੀ ਵਿਕਾਸ ਕਰ ਕੇ ਵਰਤਮਾਨ ਸਮੇਂ ਤਕ ਆਪਣੀ ਵਿਸ਼ੇਸ਼ ਥਾਂ ਬਣਾਈ ਹੈ। ਇਹ ਪ੍ਰਕਿਰਿਆ ਹਜ਼ਾਰਾਂ ਸਾਲਾਂ ਦੀ ਮਨੁੱਖੀ ਦਿਮਾਗ ਦੀ ਭਾਸ਼ਾ ਪ੍ਰਤੀ ਘਾੜਤ ਦਾ ਇਕ ਸ਼ਾਨਦਾਨ ਨਤੀਜਾ ਹੈ ਕਿ ਦੁਨੀਆਂ ਦੇ ਵਿਚ ਅੱਜ ਹਜ਼ਾਰਾਂ ਹੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਗੱਲ ਵਿਚ ਵੀ ਕੋਈ ਸ਼ੱਕ ਨਹੀਂ ਕਿ ਹੁਣ ਤਕ ਮਿਲਦੇ ਭਾਸ਼ਾਵਾਂ ਦੇ ਇਤਿਹਾਸ ਵਿਚ ਕਈ ਭਾਸ਼ਾਵਾਂ ਬਹੁਤ ਜਿਆਦਾ ਤਰੱਕੀ ਕਰ ਕੇ ਅੱਜ ਸਮੁੱਚੀ ਦੁਨੀਆ ’ਤੇ ਰਾਜ ਕਰ ਰਹੀਆਂ ਹਨ ਤੇ ਕਈ ਭਾਸ਼ਾਵਾਂ ਦਾ ਹੁਣ ਥਹੁ-ਪਤਾ ਵੀ ਨਹੀਂ ਅਤੇ ਕੁਝ ਭਾਸ਼ਾਵਾਂ ਆਪੋ-ਆਪਣੇ ਖੇਤਰਾਂ ਤਕ ਸੀਮਤ ਹੋ ਕੇ ਰਹਿ ਗਈਆਂ ਹਨ। ਪੰਜਾਬੀ ਭਾਸ਼ਾ ਦਾ ਇਤਿਹਾਸ ਵੀ ਕਾਫੀ ਲੰਮੇਰਾ ਹੈ। ਇਸ ਨੇ ਵੀ ਵਿਕਾਸ ਦੀਆਂ ਲੀਹਾਂ ’ਤੇ ਪੈ ਕੇ ਹੌਲੀ-ਹੌਲੀ ਤਰੱਕੀ ਕਰਦੇ ਹੋਏ ਅਜੋਕੀ ਵਰਤਮਾਨਕ ਸਥਿਤੀ ਬਣਾਈ ਹੈ। ਪੰਜਾਬੀ ਭਾਸ਼ਾ ਇਕ ਅਜਿਹੀ ਭਾਸ਼ਾ ਹੈ ਜਿਸ ਵਿਚ ਦੂਜੀਆਂ ਭਾਸ਼ਾਵਾਂ ਦੇ ਵੀ ਕਈ ਸ਼ਬਦ ਤਦਭਵ ਜਾਂ ਤਤਸਮ ਰੂਪ ਵਿਚ ਮੌਜੂਦ ਹਨ। ਇਹ ਵਰਤਾਰਾ ਪੰਜਾਬੀ ਭਾਸ਼ਾ ਦੇ ਵਿਦਵਾਨਾਂ/ਵਿਚਾਰਕਾਂ ਅਤੇ ਭਾਸ਼ਾ ਵਿਗਿਆਨੀਆਂ ਵੱਲੋਂ ਸਮੇਂ-ਸਮੇਂ ’ਤੇ ਪੰਜਾਬੀ ਭਾਸ਼ਾ ਨੂੰ ਵਧੇਰੇ ਸਮਰੱਥ ਬਣਾਉਣ ਲਈ ਵਰਤਿਆ ਗਿਆ ਜੋਕਿ ਪੰਜਾਬੀ ਭਾਸ਼ਾ ਦੇ ਇਤਿਹਾਸ ਵਿਚਲੀਆਂ ਵਿਕਾਸ ਦੀਆਂ ਪਰਤਾਂ ਨੂੰ ਸਾਡੇ ਸਾਹਮਣੇ ਲਿਆਉਂਦਾ ਹੈ। ਇਕ ਗੱਲ ਜੋ ਕਿ ਅੱਜ ਦੇ ਯੁੱਗ ਵਿਚ ਤਕਨੀਕੀ ਵਿਕਾਸ ਕਰਕੇ ਕਰਨੀ ਬਣਦੀ ਹੈ, ਉਹ ਇਹ ਹੈ ਕਿ ਆਧੁਨਿਕ ਤਕਨਾਲੌਜੀ (ਵਿਸ਼ੇਸ਼ ਕਰਕੇ ਇੰਟਰਨੈੱਟ) ਨੇ ਵੱਖ-ਵੱਖ ਭਾਸ਼ਾਵਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਜਿਸ ਤਹਿਤ ਭਾਸ਼ਾ ਦੇ ਪੱਖ ਤੋਂ ਇੰਟਰਨੈੱਟ ਰਾਹੀਂ ਜਿੱਥੇ ਕਿਸੇ ਭਾਸ਼ਾ ਨੂੰ ਵਰਤਣ ਭਾਵ ਕਪਿਊਟਰ ’ਤੇ ਲਿਖਣ ਜਾਂ ਪੜ੍ਹਨ ਸਮੇਂ ਕਈ ਵਿਆਕਰਣਕ ਪੱਖਾਂ ਤੋਂ ਭਾਸ਼ਾ ਦੀ ਆਨਲਾਈਨ ਸੋਧ-ਸੁਧਾਈ ਕੀਤੀ ਜਾ ਸਕਦੀ ਹੈ ਤਾਂਕਿ ਆਨਲਾਈਨ ਕਪਿਊਟਰ ’ਤੇ ਲਿਖੀ (ਟਾਈਪ) ਜਾਣ ਵਾਲੀ ਭਾਸ਼ਾ ਪੂਰਨ ਰੂਪ ਵਿਚ ਤਰੁੱਟੀ-ਰਹਿਤ ਹੋਵੇ, ਉੱਥੇ ਨਾਲ ਕਈ ਅਜਿਹੀਆਂ ਸਮੱਸਿਆਵਾਂ ਵੀ ਦਰਪੇਸ਼ ਚੁਣੌਤੀ ਬਣਦੀਆਂ ਹਨ ਜਦੋਂ ਭਾਸ਼ਾਈ ਪੱਖ ਤੋਂ ਕੁਝ ਤਰੁੱਟੀਆਂ ਰਹਿ ਵੀ ਜਾਂਦੀਆਂ ਹਨ। ਇਹ ਵਰਤਾਰਾ ਕਪਿਊਟਰ ਜਾਂ ਮੋਬਾਇਲ ’ਤੇ ਇੰਟਰਨੈੱਟ ਦੀ ਵਰਤੋਂ ਕਰਦੇ ਸਮੇਂ ਡਿਜੀਟਲ ਪੱਧਰ ’ਤੇ ਭਾਸ਼ਾ ਨੂੰ ਵਰਤਣ ਵੇਲੇ ਅਚੇਤ ਜਾਂ ਸੁਚੇਤ ਰੂਪ ਵਿਚ ਵਿਆਪਕ ਰੂਪ ਵਿਚ ਵਰਤ ਰਿਹਾ ਹੈ। ਇੱਥੇ ਇਹ ਗੱਲ ਵੀ ਦੱਸਣੀ ਬਣਦੀ ਹੈ ਕਿ ਪੰਜਾਬੀ ਭਾਸ਼ਾ ਅਤੇ ਇੰਟਰਨੈੱਟ ਰਾਹੀਂ ਡਿਜੀਟਲ ਤਕਨੀਕ ਦਾ ਆਪਸੀ ਤਾਲਮੇਲ ਹੋਰ ਸੁਚਾਰੂ ਰੂਪ ਵਿਚ ਸਥਾਪਿਤ ਕਰਨ ਲਈ ਪੰਜਾਬੀ ਭਾਸ਼ਾ ਅਤੇ ਕਪਿਊਟਰ ਦੇ ਕਈ ਮਾਹਿਰ ਤੇ ਵਿਦਵਾਨ ਇਸ ਖੇਤਰ ਵਿਚ ਕਾਰਜਸ਼ੀਲ ਵੀ ਹਨ। ਹੁਣ ਇਸ ਤੋਂ ਇਲਾਵਾ ਜੇਕਰ ਪੰਜਾਬੀ ਭਾਸ਼ਾ ਦੀਆਂ ਉਪ ਬੋਲੀਆਂ ਦੇ ਪ੍ਰਸੰਗ ਵਿਚ ਗੱਲ ਕਰੀਏ ਤਾਂ ਪੰਜਾਬੀ ਭਾਸ਼ਾ ਦੀਆਂ ਅਨੇਕਾਂ ਹੀ ਉਪ ਬੋਲੀਆਂ ਹਨ। ਮੋਟੇ ਤੌਰ ’ਤੇ ਜੇਕਰ ਵੇਖਿਆ ਜਾਵੇ ਤਾਂ ਪੰਜਾਬੀ ਦੀ ਟਕਸਾਲੀ ਬੋਲੀ ਅਜੋਕੇ ਪੰਜਾਬ ਦੇ ਮਾਝੇ ਦੇ ਖੇਤਰ ਵਿਚ ਬੋਲੀ ਜਾਂਦੀ ਹੈ ਜਦਕਿ ਦੁਆਬੀ ਬਿਆਸ ਅਤੇ ਸਤਲੁਜ ਦੇ ਵਿਚਕਾਰਲੇ ਖੇਤਰ ਅਤੇ ਮਲਵਈ ਬੋਲੀ ਜਲੰਧਰ ਤੋਂ ਬਾਰਸਤਾ ਜਾਂਦੇ ਹੋਏ ਸਤਲੁਜ ਤੋਂ ਪਾਰ ਬੋਲੀ ਜਾਂਦੀ ਹੈ। ਉਚਾਰਨ ਦੇ ਪੱਖ ਤੋਂ ਇਨ੍ਹਾਂ ਤਿੰਨਾਂ-ਮਾਝੀ (ਟਕਸਾਲੀ), ਦੁਆਬੀ ਅਤੇ ਮਲਵਈ ਬੋਲੀ ਵਿਚ ਆਪਸੀ ਅੰਤਰ ਹੈ। ਦੁਨੀਆ ਦੀਆਂ ਤਮਾਮ ਭਾਸ਼ਾਵਾਂ ਨੇ ਹੌਲੀ-ਹੌਲੀ ਵਿਕਾਸ ਕਰ ਕੇ ਵਰਤਮਾਨ ਸਮੇਂ ਤਕ ਆਪਣੀ ਵਿਸ਼ੇਸ਼ ਥਾਂ ਬਣਾਈ ਹੈ। ਇਹ ਪ੍ਰਕਿਰਿਆ ਹਜ਼ਾਰਾਂ ਸਾਲਾਂ ਦੀ ਮਨੁੱਖੀ ਦਿਮਾਗ ਦੀ ਭਾਸ਼ਾ ਪ੍ਰਤੀ ਘਾੜਤ ਦਾ ਇਕ ਸ਼ਾਨਦਾਨ ਨਤੀਜਾ ਹੈ ਕਿ ਦੁਨੀਆਂ ਦੇ ਵਿਚ ਅੱਜ ਹਜ਼ਾਰਾਂ ਹੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਗੱਲ ਵਿਚ ਵੀ ਕੋਈ ਸ਼ੱਕ ਨਹੀਂ ਕਿ ਹੁਣ ਤਕ ਮਿਲਦੇ ਭਾਸ਼ਾਵਾਂ ਦੇ ਇਤਿਹਾਸ ਵਿਚ ਕਈ ਭਾਸ਼ਾਵਾਂ ਬਹੁਤ ਜਿਆਦਾ ਤਰੱਕੀ ਕਰ ਕੇ ਅੱਜ ਸਮੁੱਚੀ ਦੁਨੀਆ ’ਤੇ ਰਾਜ ਕਰ ਰਹੀਆਂ ਹਨ ਤੇ ਕਈ ਭਾਸ਼ਾਵਾਂ ਦਾ ਹੁਣ ਥਹੁ-ਪਤਾ ਵੀ ਨਹੀਂ ਅਤੇ ਕੁਝ ਭਾਸ਼ਾਵਾਂ ਆਪੋ-ਆਪਣੇ ਖੇਤਰਾਂ ਤਕ ਸੀਮਤ ਹੋ ਕੇ ਰਹਿ ਗਈਆਂ ਹਨ। ਦੁਨੀਆ ਦੀਆਂ ਤਮਾਮ ਭਾਸ਼ਾਵਾਂ ਨੇ ਹੌਲੀ-ਹੌਲੀ ਵਿਕਾਸ ਕਰ ਕੇ ਵਰਤਮਾਨ ਸਮੇਂ ਤਕ ਆਪਣੀ ਵਿਸ਼ੇਸ਼ ਥਾਂ ਬਣਾਈ ਹੈ। ਇਹ ਪ੍ਰਕਿਰਿਆ ਹਜ਼ਾਰਾਂ ਸਾਲਾਂ ਦੀ ਮਨੁੱਖੀ ਦਿਮਾਗ ਦੀ ਭਾਸ਼ਾ ਪ੍ਰਤੀ ਘਾੜਤ ਦਾ ਇਕ ਸ਼ਾਨਦਾਨ ਨਤੀਜਾ ਹੈ ਕਿ ਦੁਨੀਆਂ ਦੇ ਵਿਚ ਅੱਜ ਹਜ਼ਾਰਾਂ ਹੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਗੱਲ ਵਿਚ ਵੀ ਕੋਈ ਸ਼ੱਕ ਨਹੀਂ ਕਿ ਹੁਣ ਤਕ ਮਿਲਦੇ ਭਾਸ਼ਾਵਾਂ ਦੇ ਇਤਿਹਾਸ ਵਿਚ ਕਈ ਭਾਸ਼ਾਵਾਂ ਬਹੁਤ ਜਿਆਦਾ ਤਰੱਕੀ ਕਰ ਕੇ ਅੱਜ ਸਮੁੱਚੀ ਦੁਨੀਆ ’ਤੇ ਰਾਜ ਕਰ ਰਹੀਆਂ ਹਨ ਤੇ ਕਈ ਭਾਸ਼ਾਵਾਂ ਦਾ ਹੁਣ ਥਹੁ-ਪਤਾ ਵੀ ਨਹੀਂ ਅਤੇ ਕੁਝ ਭਾਸ਼ਾਵਾਂ ਆਪੋ-ਆਪਣੇ ਖੇਤਰਾਂ ਤਕ ਸੀਮਤ ਹੋ ਕੇ ਰਹਿ ਗਈਆਂ ਹਨ। ਪੰਜਾਬੀ ਭਾਸ਼ਾ ਦਾ ਇਤਿਹਾਸ ਵੀ ਕਾਫੀ ਲੰਮੇਰਾ ਹੈ। ਇਸ ਨੇ ਵੀ ਵਿਕਾਸ ਦੀਆਂ ਲੀਹਾਂ ’ਤੇ ਪੈ ਕੇ ਹੌਲੀ-ਹੌਲੀ ਤਰੱਕੀ ਕਰਦੇ ਹੋਏ ਅਜੋਕੀ ਵਰਤਮਾਨਕ ਸਥਿਤੀ ਬਣਾਈ ਹੈ। ਪੰਜਾਬੀ ਭਾਸ਼ਾ ਇਕ ਅਜਿਹੀ ਭਾਸ਼ਾ ਹੈ ਜਿਸ ਵਿਚ ਦੂਜੀਆਂ ਭਾਸ਼ਾਵਾਂ ਦੇ ਵੀ ਕਈ ਸ਼ਬਦ ਤਦਭਵ ਜਾਂ ਤਤਸਮ ਰੂਪ ਵਿਚ ਮੌਜੂਦ ਹਨ। ਇਹ ਵਰਤਾਰਾ ਪੰਜਾਬੀ ਭਾਸ਼ਾ ਦੇ ਵਿਦਵਾਨਾਂ/ਵਿਚਾਰਕਾਂ ਅਤੇ ਭਾਸ਼ਾ ਵਿਗਿਆਨੀਆਂ ਵੱਲੋਂ ਸਮੇਂ-ਸਮੇਂ ’ਤੇ ਪੰਜਾਬੀ ਭਾਸ਼ਾ ਨੂੰ ਵਧੇਰੇ ਸਮਰੱਥ ਬਣਾਉਣ ਲਈ ਵਰਤਿਆ ਗਿਆ ਜੋਕਿ ਪੰਜਾਬੀ ਭਾਸ਼ਾ ਦੇ ਇਤਿਹਾਸ ਵਿਚਲੀਆਂ ਵਿਕਾਸ ਦੀਆਂ ਪਰਤਾਂ ਨੂੰ ਸਾਡੇ ਸਾਹਮਣੇ ਲਿਆਉਂਦਾ ਹੈ। ਇਕ ਗੱਲ ਜੋ ਕਿ ਅੱਜ ਦੇ ਯੁੱਗ ਵਿਚ ਤਕਨੀਕੀ ਵਿਕਾਸ ਕਰਕੇ ਕਰਨੀ ਬਣਦੀ ਹੈ, ਉਹ ਇਹ ਹੈ ਕਿ ਆਧੁਨਿਕ ਤਕਨਾਲੌਜੀ (ਵਿਸ਼ੇਸ਼ ਕਰਕੇ ਇੰਟਰਨੈੱਟ) ਨੇ ਵੱਖ-ਵੱਖ ਭਾਸ਼ਾਵਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਜਿਸ ਤਹਿਤ ਭਾਸ਼ਾ ਦੇ ਪੱਖ ਤੋਂ ਇੰਟਰਨੈੱਟ ਰਾਹੀਂ ਜਿੱਥੇ ਕਿਸੇ ਭਾਸ਼ਾ ਨੂੰ ਵਰਤਣ ਭਾਵ ਕਪਿਊਟਰ ’ਤੇ ਲਿਖਣ ਜਾਂ ਪੜ੍ਹਨ ਸਮੇਂ ਕਈ ਵਿਆਕਰਣਕ ਪੱਖਾਂ ਤੋਂ ਭਾਸ਼ਾ ਦੀ ਆਨਲਾਈਨ ਸੋਧ-ਸੁਧਾਈ ਕੀਤੀ ਜਾ ਸਕਦੀ ਹੈ ਤਾਂਕਿ ਆਨਲਾਈਨ ਕਪਿਊਟਰ ’ਤੇ ਲਿਖੀ (ਟਾਈਪ) ਜਾਣ ਵਾਲੀ ਭਾਸ਼ਾ ਪੂਰਨ ਰੂਪ ਵਿਚ ਤਰੁੱਟੀ-ਰਹਿਤ ਹੋਵੇ, ਉੱਥੇ ਨਾਲ ਕਈ ਅਜਿਹੀਆਂ ਸਮੱਸਿਆਵਾਂ ਵੀ ਦਰਪੇਸ਼ ਚੁਣੌਤੀ ਬਣਦੀਆਂ ਹਨ ਜਦੋਂ ਭਾਸ਼ਾਈ ਪੱਖ ਤੋਂ ਕ