ਇਹ ਪੰਜਾਬ ਦਾ ਉਹ ਖਿੱਤਾ ਹੈ ਜਿੱਥੇ ਸਾਡੇ ਸੂਫ਼ੀ-ਸੰਤਾਂ ਅਤੇ ਗੁਰੂ ਸਾਹਿਬਾਨ ਨੇ ਸਰਬ-ਸਾਂਝੀਵਾਲਤਾ ਦੀ ਬਾਣੀ ਰਚੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਮੁਲਤਾਨ ਵਿੱਚ ਵਿੱਦਿਆ ਪ੍ਰਾਪਤੀ ਤੋਂ ਬਾਅਦ ਕੰਧਾਰ, ਮੱਕੇ ਅਤੇ ਬਗ਼ਦਾਦ ਦੀ ਜ਼ਿਆਰਤ ‘ਤੇ ਗਏ ਸਨ। ਅਤੇ ਬਾਣੀ ਵਿੱਚ ਲਹਿੰਦੇ ਪੰਜਾਬ ਦੀ ਬੋਲੀ ਦਾ ਚੋਖਾ ਪ੍ਰਭਾਵ ਹੈ। ਉਸ ਖਿੱਤੇ ਦੇ ਵਾਸੀਆਂ ਦਾ ਦਾਅਵਾ ਹੈ ਕਿ ਉਹ ਪੰਜਾਬੀ ਨਹੀਂ ਸਗੋਂ ਸਰਾਇਕੀ ਬੋਲੀ ਬੋਲਦੇ ਹਨ। ਆਪਸ ਵਿੱਚ ਰਚੀਆਂ-ਮਿਚੀਆਂ ਬੋਲੀਆਂ ਨੂੰ ਨਿਖੇੜਨਾ ਦੋ ਸਕੇ ਭਰਾਵਾਂ ਦੀ ਪੀਡੀ ਗਲਵੱਕੜੀ ਖੋਲ੍ਹਣ ਵਾਂਗ ਲੱਗਦਾ ਹੈ। ਬਹਾਵਲਪੁਰ ਮੂਲ ਦੇ ਲੋਕ ਵੱਡੀ ਗਿਣਤੀ ਵਿੱਚ ਹਿੰਦੁਸਤਾਨੀ ਪੰਜਾਬ ਅਤੇ ਹੋਰ ਖਿੱਤਿਆਂ ਵਿੱਚ ਵੀ ਵਸਦੇ ਹਨ। ਉਨ੍ਹਾਂ ਦੀ ਬੋਲੀ ਦਾ ਆਪਣਾ ਵਿਸਮਾਦੀ ਰੰਗ ਹੈ ਜਿਸ ਨਾਲ ਪੰਜਾਬੀ ਭਾਸ਼ਾ ਨੂੰ ਵੰਨ-ਸੁਵੰਨਤਾ ਮਿਲਦੀ ਹੈ। ਸਰਾਇਕੀ ਦੇ ਆਧਾਰ ‘ਤੇ ਵੱਖਰਾ ਪੰਜਾਬ ਮੰਗਣ ਵਾਲਿਆਂ ਨੇ ਪ੍ਰਸਤਾਵਿਤ ਸੂਬੇ ਨੂੰ ‘ਸਰਾਇਕਸਤਾਨ’ ਦਾ ਨਾਂ ਵੀ ਦਿੱਤਾ ਸੀ। ਵੈਸੇ ਪੰਜਾਬੀ ਨੂੰ ਹੱਕ ਉਦੋਂ ਵੀ ਨਹੀਂ ਸੀ ਮਿਲਿਆ ਜਦੋਂ ਸ਼ੁਕਰਚੱਕੀਆ ਮਿਸਲ ਦੇ ਮੋਹਰੀ, ਸਰਦਾਰ ਚੜ੍ਹਤ ਸਿੰਘ ਦੇ ਪੋਤਰੇ ਮਹਾਰਾਜਾ ਰਣਜੀਤ ਸਿੰਘ ਨੇ 19 ਸਾਲਾਂ ਦੀ ਉਮਰ ਵਿੱਚ ਸੰਨ 1799 ਵਿੱਚ ਲਾਹੌਰ ਉੱਤੇ ਕਬਜ਼ਾ ਕਰ ਲਿਆ ਸੀ। ਪੰਜਾਬੀਆਂ ਦੇ ਰਾਜ ਦਾ ਸੁਪਨਾ ਸਿੱਖ ਪੰਥ ਦੀ ਸਾਜਨਾ ਤੋਂ ਕੇਵਲ ਸੌ ਸਾਲ ਬਾਅਦ ਹੀ ਪੂਰਾ ਹੋ ਗਿਆ ਸੀ। ਅਫ਼ਸੋਸ, ਪੰਜਾਬੀ ਮਾਂ ਦੇ ਮਾਣਮੱਤੇ ਪੁੱਤ ਦੇ ਰਾਜ ਵੇਲੇ ਲਾਹੌਰ ਦਰਬਾਰ ਦੀ ਭਾਸ਼ਾ ਪੰਜਾਬੀ ਦੀ ਬਜਾਏ ਫ਼ਾਰਸੀ ਸੀ। ਮਹਾਰਾਜਾ ਰਣਜੀਤ ਸਿੰਘ ਨੇ ਚੜ੍ਹਦੇ ਅਤੇ ਮੱਧ ਪੰਜਾਬ ਵਿੱਚ ਪੈਰ ਜਮਾਉਣ ਤੋਂ ਬਾਅਦ ਕਸ਼ਮੀਰ, ਮੁਲਤਾਨ ਅਤੇ ਖ਼ੈਬਰ ਤਕ ਰਾਜ ਜਮਾ ਲਿਆ ਸੀ। ਭਾਵ, ਪੰਜਾਬ ਦੀਆਂ ਭੂਗੋਲਿਕ ਹੱਦਾਂ ਦੂਰ-ਦੂਰ ਤਕ ਫੈਲ ਗਈਆਂ ਸਨ। ਬਦੇਸ਼ੀ ਇਤਿਹਾਸਕਾਰਾਂ ਨੇ ਪੰਜਾਬ ਨੂੰ ਕਦੇ ਵੀ ਇੱਕ ਖਿੱਤੇ ਦੇ ਤੌਰ ‘ਤੇ ਪ੍ਰਵਾਨ ਨਾ ਕੀਤਾ। ਮੁਲਤਾਨ ਦਾ ਇਲਾਕਾ ਤਾਂ ਕਈ ਸਦੀਆਂ, ਸਿੰਧ ਦਾ ਅਨਿੱਖੜਵਾਂ ਭਾਗ ਮੰਨਿਆ ਜਾਂਦਾ ਰਿਹਾ। ਪੰਜਾਬੀ ਸੂਬਾ ਜੀ.ਐਸ.ਬੱਤਰਾ 1 ਨਵੰਬਰ, 1966 ਨੂੰ ਵਜੂਦ ਵਿਚ ਆਇਆ। ਇਸ ਵਿਚ 17 ਜ਼ਿਲ੍ਹੇ ਤੇ 83 ਤਹਿਸੀਲਾਂ ਸਨ। ਨਵੇਂ ਪੰਜਾਬ ਦੀ ਆਬਾਦੀ 1 ਕਰੋੜ, 11 ਲੱਖ, 47 ਹਜ਼ਾਰ 54 ਸੀ ਅਤੇ ਰਕਬਾ 50,225 ਵਰਗ ਕਿਲੋਮੀਟਰ। ਇਸ ਵਿਚ ਸਿੱਖ ਆਬਾਦੀ 56%ਸੀ। 1967 ਦੀਆਂ ਅਸੈਂਬਲੀ ਚੋਣਾਂ ਵਿਚ, 104 ਹਲਕਿਆਂ ਵਿਚੋਂ 62 ਤੇ 1969 ਵਿਚ 81 ਸਿੱਖ ਮੈਂਬਰ ਚੁਣੇ ਗਏ ਸਨ। ਪਹਿਲੀ ਨਵੰਬਰ, 1966 ਨੂੰ ਕਾਇਮ ਹੋਇਆ। ਭੂਗੋਲਕ ਤੌਰ ਤੇ ਪੰਜਾਬ ਸਿੰਧ ਨਦੀ ਦੇ ਸਹਾਇਕ ਦਰਿਆਵਾਂ ਸਤਲੁਜ, ਬਿਆਸ ਅਤੇ ਰਾਵੀ ਵੱਲੋਂ ਪਹਾੜਾਂ ਤੋਂ ਖੋਰ ਕੇ ਲਿਆਂਦੀ ਮਿੱਟੀ ਨਾਲ ਤਿਆਰ ਹੋਇਆ ਇੱਕ ਬਹੁਤ ਹੀ ਉਪਜਾਊ ਮੈਦਾਨੀ ਖੇਤਰ ਹੈ ਅਤੇ ਜਿੱਥੇ ਵਿਸ਼ਾਲ ਨਹਿਰੀ ਸਿੰਚਾਈ ਪ੍ਰਬੰਧ ਹੈ। ਪੰਜਾਬ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਉੱਤਰ-ਪੂਰਬੀ ਖੇਤਰ ਨੂੰ ਕੰਢੀ ਦਾ ਇਲਾਕਾ ਕਹਿੰਦੇ ਹਨ। ਹਿਮਾਲਾ ਪਰਬਤਾਂ ਦੇ ਪੈਰਾਂ ਵਿੱਚ ਪੈਂਦੇ ਉੱਤਰ-ਪੂਰਬੀ ਹਿੱਸੇ ਵਿੱਚ ਲਹਿਰਦਾਰ ਪਹਾੜੀਆਂ (ਸ਼ਿਵਾਲਕ ਪਹਾੜੀਆਂ) ਦੀ ਇੱਕ ਪੱਟੀ ਹੈ ਜਿਸਦੀ ਔਸਤ ਉਚਾਈ ਸਮੁੰਦਰ ਤਲ ਤੋਂ 30 ਮੀਟਰ ਹੈ ਜੋ ਕਿ ਦੱਖਣ-ਪੱਛਮ ਵਿੱਚ 180 ਮੀਟਰ ਤੋਂ ਲੈ ਕੇ ਉੱਤਰ-ਪੂਰਬ ਵਿੱਚ 500 ਮੀਟਰ ਤੋਂ ਵੀ ਵੱਧ ਤੱਕ ਹੈ। ਦੇਸ਼ ਦਾ ਦੱਖਣ-ਪੱਛਮੀ ਇਲਾਕਾ ਅੱਧ-ਸੁੱਕਿਆ ਹੈ ਜੋ ਕਿ ਅੱਗੇ ਜਾ ਕੇ ਥਾਰ ਮਾਰੂਥਲ ਵਿੱਚ ਮਿਲ ਜਾਂਦਾ ਹੈ। ਮਿੱਟੀ ਦੇ ਲੱਛਣ ਕੁਝ ਹੱਦ ਤੱਕ ਧਰਾਤਲ, ਬਨਸਪਤੀ ਅਤੇ ਧਰਤੀ ਹੇਠਲੀਆਂ ਚਟਾਨਾਂ ਤੋਂ ਪ੍ਰਭਾਵਿਤ ਹਨ। ਜਮੀਨੀ ਰੂਪ-ਰੇਖਾ ਦੇ ਲੱਛਣਾਂ ਵਿੱਚ ਫ਼ਰਕ ਖੇਤਰੀ ਜਲਵਾਯੂ ਦੀ ਭਿੰਨਤਾ ਕਾਰਨ ਹੋਰ ਵੀ ਉੱਭਰ ਕੇ ਆਉਂਦਾ ਹੈ। ਮਿੱਟੀ ਦੀਆਂ ਕਿਸਮਾਂ ਦੇ ਅਧਾਰ ਤੇ ਪੰਜਾਬ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ: ਪੁਰਾਣਾ ਪੰਜਾਬ ਬਹੁਤ ਵੱਡਾ ਸੀ ਜਿਸ ਵਿੱਚ ਲਹਿੰਦਾ ਪੰਜਾਬ ( ਸਾਰਾ ਪਾਕਿਸਤਾਨ ) ਜੰਮੂ ਕਸ਼ਮੀਰ, ਹਿਮਾਚਲ, ਹਰਿਆਣਾ, ਰਾਜਸਥਾਨ, ਦਿੱਲੀ ਵੀ ਆਉਂਦੇ ਸੀ ਇਹ ਸਾਰੀਆਂ ਸਟੇਟਾਂ ਮਿਲਾ ਕੇ ਇੱਕ ਦੇਸ਼ ਬਣਦਾ ਸੀ ਉਸ ਸਮੇ ਪੰਜਾਬ ਦੀਆਂ ਪੰਜ ਡਵੀਜ਼ਨਾਂ ਅਤੇ ਉੱਣਤੀ ਜ਼ਿਲ੍ਹੇ ਸਨ। ਪੰਜਾਬ ਦੇ ਰੀਤੀ ਰਿਵਾਜ ਵੱਖ ਸੀ ਰਹਿਣ ਸਹਿਣ ਵੱਖ ਸੀ ਬੋਲੀ ਵੱਖ ਸੀ ਪਹਿਰਾਵਾ ਵੱਖ ਸੀ ਕਾਨੂੰਨ ਵੱਖ ਸੀ ਪਰ ਅੰਗਰੇਜ਼ਾਂ ਦੇ ਜਾਣ ਤੋ ਬਾਅਦ ਸੰਨ 1947 ਨੂੰ ਇਹਨਾਂ ਸਿਆਸਤਦਾਨਾਂ ਨੇ ਪੰਜਾਬ ਦੇ 2 ਹਿੱਸੇ ਕਰ ਦਿੱਤੇ ਇੱਕ ਹਿੱਸੇ ਦਾ ਪਾਕਿਸਤਾਨ ਦੇਸ਼ ਬਣ ਗਿਆ ਤੇ ਇੱਕ ਹਿੱਸਾ ਭਾਰਤ ਵਿੱਚ ਰਲਾ ਲਿਆ ਗਿਆ ਤੇ ਫਿਰ ਪੰਜਾਬ ਵੀ ਹੋਰ ਛੋਟਾ ਕਰ ਦਿੱਤਾ ਗਿਆ ਜਿਹਦੇ ਚੋ ਰਾਜਸਥਾਨ ,ਜੰਮੂ ਕਸ਼ਮੀਰ ਤੇ ਦਿੱਲੀ ਕੱਢ ਦਿੱਤੇ ਗਏ ਤੇ ਆਖਿਰ ਸੰਨ 1966 ਨੂੰ ਇੱਕ ਵਾਰ ਫਿਰ ਪੰਜਾਬ ਦੇ ਟੁਕਡ਼ੇ ਕੀਤੇ ਗਏ ਤੇ ਪੰਜਾਬ ਵਿੱਚੋਂ ਦੋ ਹੋਰ ਸਟੇਟਾਂ ਹਰਿਆਣਾ , ਤੇ ਹਿਮਾਚਲ ਬਣਾ ਦਿੱਤੀਆਂ ਇਹ ਸਭ ਤਾਂ ਹੀ ਕੀਤਾ ਗਿਆ ਕਿ ਮੁਡ਼ ਦੁਬਾਰਾ ਕਿਤੇ ਸਿੱਖ ਰਾਜ ਕਾਇਮ ਨਾਂ ਹੋ ਸਕੇ ਤੇ ਪੰਜਾਬ ਨੂੰ ਇੱਕ ਛੋਟਾ ਜਿਹਾ ਸੂਬਾ ਬਣਾ ਦਿੱਤਾ ਕਿਉਂਕਿ ਇਹ ਇੱਕ ਦੇਸ਼ ਨਾਂ ਬਣ ਸਕੇ ਹੁਣ ਤੁਸੀਂ ਦੱਸੋ ਕਿ 1947 ਨੂੰ ਪੰਜਾਬ ਅਜਾਦ ਹੋਇਆ ਸੀ ਕਿ ਗੁਲਾਮ ਇਹ ਸਾਡੇ ਲਈ ਅਜਾਦੀ ਨਹੀਂ ਬਰਬਾਦੀ ਸੀ ਘਰ ਬਾਹਰ ਲੁਟਵਾਏ ਕਤਲੇਆਮ ਹੋਇਆ ਘਰੋ ਬੇ-ਘਰ ਹੋ ਗਏ ਜਮੀਨਾਂ ਜਾਇਦਾਦਾਂ ਗਈਆਂ ਅੰਗਰੇਜ਼ਾਂ ਨੇ ਸੰਨ 1849 ਨੂੰ ਪੰਜਾਬ ਜਬਤ ਕੀਤਾ ਸੀ ਇਤਿਹਾਸ ਚ ਜਿਕਰ ਆਉਂਦਾ ਆ ਕਿ ਉਸ ਸਮੇਂ ਅੰਗਰੇਜ਼ੀ ਗਵਰਨਰ ਹਾਰਡਿਗ ਤੇ ਲਾਰਡ ਲਾਰੇਸ ਦਾ ਦਫ਼ਤਰ ( ਕਲਕੱਤੇ ) ਭਾਰਤ ਦੇਸ਼ ਵਿੱਚ ਸੀ ਪੰਜਾਬ ਵਿੱਚ ਨਹੀ, ਕਵੀ ਸ਼ਾਹ ਮੁਹੰਮਦ ਜੰਗਨਾਮੇ ਕਿਤਾਬ ਵਿੱਚ ਲਿਖਦਾ - ਜੰਗ ਹਿੰਦ ਪੰਜਾਬ ਦਾ ਹੋਣ ਲੱਗਾ ਦੋਵੇਂ ਪਾਤਸ਼ਾਹੀ ਫੋਜਾਂ ਭਾਰੀਆਂ ਨੇ - ਮਤਲਬ ਕਿ ਪੰਜਾਬ ਤੇ ਹਿੰਦੋਸਤਾਨ ਦੋਵੇਂ ਵੱਖ - ਦੇਸ਼ ਹਨ ਇਹ ਕਿਤਾਬ ਕਵੀ ਸਾਹ ਮੁਹੰਮਦ ਨੇ 1900 ਸੰਨ ਤੋ ਪਹਿਲਾਂ ਦੀ ਲਿਖੀ ਹੈ ਜੰਗਨਾਂਮਾਂ ਜਿਸ ਵਿੱਚ ਸਾਰਾ ਸਿੱਖ ਰਾਜ ਦਾ ਤੇ ਮਹਾਰਾਜਾ ਰਣਜੀਤ ਸਿੰਘ ਦਾ ਸਾਰਾ ਇਤਿਹਾਸ ਹੈ, ਚੀਨ ਦੇ ਅਹਿਲਕਾਰ ਅੱਜ ਵੀ ਕਹਿੰਦੇ ਆ ਕਿ ਸਾਡੀ ਭਾਰਤ ਨਾਲ ਕੋਈ ਸੰਧੀ ਨਹੀ ਆ ਸਾਡੀਆਂ ਸੰਧੀਆਂ ਸਿੱਖ ਰਾਜ ਨਾਲ ਮਹਾਰਾਜਾ ਰਣਜੀਤ ਸਿੰਘ ਨਾਲ ਸੀ ਤ