ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ। ਅੱਜ ਗਲੋਬਲ ਵਾਰਮਿੰਗ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਧਰੂਵਾ ਦੀ ਬਰਫ ਪਿਘਲ ਰਹੀ ਹੈ। ਜੇਕਰ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਸੰਮੂਦਰਾਂ ਦੇ ਪਾਣੀ ਦਾ ਪੱਧਰ ਉੱਚਾ ਹੋ ਜਾਵੇਗਾ ਅਤੇ ਤੱਟਵਰਤੀ ਇਲਾਕੇ ਇਸ ਵਿੱਚ ਡੁੱਬ ਜਾਣਗੇ। ਅੱਜ ਅਸੀਂ ਦੇਖ ਰਹੇਂ ਹਾਂ ਕਿ ਸਾਡਾ ਸੁੱਰਖਿਆ ਕਵਚ ਉਜੋਨ ਵਿੱਚ ਛੇਕ ਹੋ ਚੁੱਕਿਆ ਹੈ ਜਿਸ ਨਾਲ ਪਰਾਂਵੈਂਗਨੀ ਕਿਰਨਾਂ ਧਰਤੀ ਤੇ ਕੈਂਸਰ ਵਰਗੇ ਰੋਗ ਫੈਲਾ ਰਹੀਆਂ ਹਨ। ਗਰੀਨ ਹਾਊਸ ਪ੍ਰਭਾਵ ਵਿੱਚ ਵਾਧਾ ਹੋ ਰਿਹਾ ਹੈ। ਇਸ ਤੋਂ ਭਾਵ ਇਹ ਹੈ ਕਿ ਕਾਰਬਨਡਾਇਆਕਸਾਈਡ ਗੈਸ ਦੀ ਹਵਾ ਵਿੱਚ ਮਾਤਰਾ 0.03 % ਤੋਂ ਵੱਧ ਰਹੀ ਹੈ। ਇਹੀ ਵੱਧ ਗਰਮੀ ਨੂੰ ਵਧਾਉਣ ਦਾ ਵੱਧ ਕਾਰਨ ਬਣਦਾ ਜਾ ਰਿਹਾ ਹੈ। ਸਮਾਂ ਇਹ ਹੈ ਕਿ ਮੱਨੁਖ ਦਾ ਜੋ ਵੀ ਅੱਜ ਕੰਮ ਜਿਵੇਂ ਪੈਟ੍ਰੋਲੀਅਮ ਦੀ ਵੱਧ ਵਰਤੋਂ ਕਰਨ ਨਾਲ ਜਹਿਰੀਲੇ ਧੂੰਏ ਦਾ ਵੱਧ ਪੈਦਾਵਾਰ ਹੋ ਰਹੀ ਹੈ। ਫਰਿਜ ਅਤੇ ਏਅਰ ਕੰਡੀਸ਼ਨਰ ਦੀ ਵਰਤੋਂ ਅਤੇ ਤੇਜੀ ਨਾਲ ਵਧ ਰਹੇ ਉਦਯੋਗੀਕਰਨ ਨਾਲ ਕਾਰਬਨਡਾਈਆਕਸਾਈਡ ਵਿੱਚ ਵਾਧਾ ਹੋ ਰਿਹਾ ਹੈ ਅਤੇ ਸੀ.ਐਫ.ਸੀ. ਗੈਸ ਦਾ ਰਿਸਾਵ ਹੋ ਰਿਹਾ ਹੈ। ਕਾਰਬਨਡਾਈਆਕਸਾਈਡ ਗੈਸ ਦਾ ਪੱਧਰ ਸਥਿਰ ਰੱਖਣ ਲਈ ਅਤੇ ਸੀ.ਐਫ.ਸੀ. ਗੈਸਾਂ ਦਾ ਰਿਸਾਵ ਰੋਕਣ ਲਈ ਵਾਤਾਵਰਣ ਬਾਰੇ ਜੇਕਰ ਭਾਰਤ ਦੀ ਗੱਲ ਕਰੀਏ ਤਾਂ ਹਲਾਤ ਬਹੁਤੇ ਸਾਜਗਰ ਨਜ਼ਰ ਨਹੀਂ ਆਉਂਦੇ ਦੇਸ਼ ਦੀਆਂ ਲਗਭਗ ਸਾਰੀਆਂ ਨਦੀਆਂ ਤੇ ਦਰਿਆਵਾਂ ਤੇ ਪਾਣੀ ਦੇ ਹੋਰ ਕੁਦਰਤੀ ਸੋਮਿਆਂ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਫੈਕਟਰੀਆਂ ਤੇ ਸ਼ਹਿਰਾਂ ਦਾ ਜ਼ਹਿਰੀਲਾ ਤੇ ਗੰਦਾ ਪਾਣੀ ਸੁੱਟਿਆ ਜਾ ਰਿਹਾ। ਦੇਸ਼ ਵਿੱਚ ਜੋ ਕੈਮੀਕਲਾਂ ਤੇ ਕੀਟ ਨਾਸ਼ਕ ਦਵਾਈਆਂ ਦੀ ਧੱੜਲੇ ਨਾਲ ਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਨੇ ਸਾਡੇ ਖਾਣ ਵਾਲੇ ਪਦਾਰਥਾਂ ਨੂੰ ਵੀ ਜ਼ਹਿਰੀਲੇ ਬਣਾ ਦਿਤਾ ਹੈ ਅਤੇ ਇਹ ਜ਼ਹਿਰਾਂ ਹੌਲੀ ਹੌਲੀ ਧਰਤੀ ਹੇਠਲੇ ਪਾਣੀ ਤੱਕ ਵੀ ਪਹੁੰਚ ਗਈਆਂ ਹਨ। ਭਾਰਤ ਜਿਸ ਵਿੱਚ ਕੁਦਰਤੀ ਸੋਮਿਆਂ ਦਾ ਬਹੁਤ ਜੀ ਸਨਮਾਨ ਕੀਤਾ ਜਾਂਦਾ ਹੈ। ਕੁੰਭ ਦੇ ਮੇਲਿਆਂ ਵਿੱਚ ਕਰੋੜਾਂ ਲੋਕ ਦਰਿਆਵਾਂ ਦੇ ਸੰਗਮਾਂ ਵਿੱਚ ਸ਼ਰਧਾ ਵਿੱਚ ਇਸ਼ਨਾਨ ਕਰਦੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਇਹਨਾਂ ਦਰਿਆਵਾਂ ਵਿੱਚ ਦੇਸ਼ ਦੇ ਕਰੋੜਾਂ ਲੋਕਾਂ ਨੂੰ ਪ੍ਰਦੂਸ਼ਿਤ ਪਾਣੀ ਵਿੱਚ ਹੀ ਇਸ਼ਨਾਨ ਕਰਨੇ ਪੈ ਰਹੇ ਹਨ ਜੋ ਲੋਕਾਂ ਦੀ ਸ਼ਰਧਾ ਨਾਲ ਸਿੱਧਾ ਖਿਲਵਾੜ ਹੈ। ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ। ਅੱਜ ਗਲੋਬਲ ਵਾਰਮਿੰਗ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਧਰੂਵਾ ਦੀ ਬਰਫ ਪਿਘਲ ਰਹੀ ਹੈ। ਜੇਕਰ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਸੰਮੂਦਰਾਂ ਦੇ ਪਾਣੀ ਦਾ ਪੱਧਰ ਉੱਚਾ ਹੋ ਜਾਵੇਗਾ ਅਤੇ ਤੱਟਵਰਤੀ ਇਲਾਕੇ ਇਸ ਵਿੱਚ ਡੁੱਬ ਜਾਣਗੇ। ਅੱਜ ਅਸੀਂ ਦੇਖ ਰਹੇਂ ਹਾਂ ਕਿ ਸਾਡਾ ਸੁੱਰਖਿਆ ਕਵਚ ਉਜੋਨ ਵਿੱਚ ਛੇਕ ਹੋ ਚੁੱਕਿਆ ਹੈ ਜਿਸ ਨਾਲ ਪਰਾਂਵੈਂਗਨੀ ਕਿਰਨਾਂ ਧਰਤੀ ਤੇ ਕੈਂਸਰ ਵਰਗੇ ਰੋਗ ਫੈਲਾ ਰਹੀਆਂ ਹਨ। ਗਰੀਨ ਹਾਊਸ ਪ੍ਰਭਾਵ ਵਿੱਚ ਵਾਧਾ ਹੋ ਰਿਹਾ ਹੈ। ਇਸ ਤੋਂ ਭਾਵ ਇਹ ਹੈ ਕਿ ਕਾਰਬਨਡਾਇਆਕਸਾਈਡ ਗੈਸ ਦੀ ਹਵਾ ਵਿੱਚ ਮਾਤਰਾ 0.03 % ਤੋਂ ਵੱਧ ਰਹੀ ਹੈ। ਇਹੀ ਵੱਧ ਗਰਮੀ ਨੂੰ ਵਧਾਉਣ ਦਾ ਵੱਧ ਕਾਰਨ ਬਣਦਾ ਜਾ ਰਿਹਾ ਹੈ। ਸਮਾਂ ਇਹ ਹੈ ਕਿ ਮੱਨੁਖ ਦਾ ਜੋ ਵੀ ਅੱਜ ਕੰਮ ਜਿਵੇਂ ਪੈਟ੍ਰੋਲੀਅਮ ਦੀ ਵੱਧ ਵਰਤੋਂ ਕਰਨ ਨਾਲ ਜਹਿਰੀਲੇ ਧੂੰਏ ਦਾ ਵੱਧ ਪੈਦਾਵਾਰ ਹੋ ਰਹੀ ਹੈ। ਫਰਿਜ ਅਤੇ ਏਅਰ ਕੰਡੀਸ਼ਨਰ ਦੀ ਵਰਤੋਂ ਅਤੇ ਤੇਜੀ ਨਾਲ ਵਧ ਰਹੇ ਉਦਯੋਗੀਕਰਨ ਨਾਲ ਕਾਰਬਨਡਾਈਆਕਸਾਈਡ ਵਿੱਚ ਵਾਧਾ ਹੋ ਰਿਹਾ ਹੈ ਅਤੇ ਸੀ.ਐਫ.ਸੀ. ਗੈਸ ਦਾ ਰਿਸਾਵ ਹੋ ਰਿਹਾ ਹੈ। ਕਾਰਬਨਡਾਈਆਕਸਾਈਡ ਗੈਸ ਦਾ ਪੱਧਰ ਸਥਿਰ ਰੱਖਣ ਲਈ ਅਤੇ ਸੀ.ਐਫ.ਸੀ. ਗੈਸਾਂ ਦਾ ਰਿਸਾਵ ਰੋਕਣ ਲਈ ਵਾਤਾਵਰਣ ਬਾਰੇ ਜੇਕਰ ਭਾਰਤ ਦੀ ਗੱਲ ਕਰੀਏ ਤਾਂ ਹਲਾਤ ਬਹੁਤੇ ਸਾਜਗਰ ਨਜ਼ਰ ਨਹੀਂ ਆਉਂਦੇ ਦੇਸ਼ ਦੀਆਂ ਲਗਭਗ ਸਾਰੀਆਂ ਨਦੀਆਂ ਤੇ ਦਰਿਆਵਾਂ ਤੇ ਪਾਣੀ ਦੇ ਹੋਰ ਕੁਦਰਤੀ ਸੋਮਿਆਂ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਫੈਕਟਰੀਆਂ ਤੇ ਸ਼ਹਿਰਾਂ ਦਾ ਜ਼ਹਿਰੀਲਾ ਤੇ ਗੰਦਾ ਪਾਣੀ ਸੁੱਟਿਆ ਜਾ ਰਿਹਾ। ਦੇਸ਼ ਵਿੱਚ ਜੋ ਕੈਮੀਕਲਾਂ ਤੇ ਕੀਟ ਨਾਸ਼ਕ ਦਵਾਈਆਂ ਦੀ ਧੱੜਲੇ ਨਾਲ ਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਨੇ ਸਾਡੇ ਖਾਣ ਵਾਲੇ ਪਦਾਰਥਾਂ ਨੂੰ ਵੀ ਜ਼ਹਿਰੀਲੇ ਬਣਾ ਦਿਤਾ ਹੈ ਅਤੇ ਇਹ ਜ਼ਹਿਰਾਂ ਹੌਲੀ ਹੌਲੀ ਧਰਤੀ ਹੇਠਲੇ ਪਾਣੀ ਤੱਕ ਵੀ ਪਹੁੰਚ ਗਈਆਂ ਹਨ। ਭਾਰਤ ਜਿਸ ਵਿੱਚ ਕੁਦਰਤੀ ਸੋਮਿਆਂ ਦਾ ਬਹੁਤ ਜੀ ਸਨਮਾਨ ਕੀਤਾ ਜਾਂਦਾ ਹੈ। ਕੁੰਭ ਦੇ ਮੇਲਿਆਂ ਵਿੱਚ ਕਰੋੜਾਂ ਲੋਕ ਦਰਿਆਵਾਂ ਦੇ ਸੰਗਮਾਂ ਵਿੱਚ ਸ਼ਰਧਾ ਵਿੱਚ ਇਸ਼ਨਾਨ ਕਰਦੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਇਹਨਾਂ ਦਰਿਆਵਾਂ ਵਿੱਚ ਦੇਸ਼ ਦੇ ਕਰੋੜਾਂ ਲੋਕਾਂ ਨੂੰ ਪ੍ਰਦੂਸ਼ਿਤ ਪਾਣੀ ਵਿੱਚ ਹੀ ਇਸ਼ਨਾਨ ਕਰਨੇ ਪੈ ਰਹੇ ਹਨ ਜੋ ਲੋ